27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਧਾਰਮਿਕ ਦੀਵਾਨ 15 ਨੂੰ - ਬਾਬਾ ਗੁਰਦੀਪ ਸਿੰਘ <br/>

Ad Position 21
No active advertisement
ਅਜੀਤ ਡੈਸਕ 01-03-2026
ਬਾਘਾ ਪੁਰਾਣਾ, 28 ਫਰਵਰੀ (ਟਿੰਕੂ ਕਾਠਪਾਲ)- ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ, ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਮਹਾਨ ਸਮਾਗਮ 15 ਮਾਰਚ ਐਤਵਾਰ (2 ਚੇਤ) ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ ¢ ਦੂਰ-ਦੂਰ ਤੋਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚਣਗੀਆਂ ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਜੋੜ ਮੇਲੇ ਦੀ ਸ਼ੁਰੂਆਤ 4 ਮਾਰਚ ਤੋਂ 101 ਸ੍ਰੀ ਅਖੰਡ ਪਾਠਾਂ ਦੀ ਲੜੀ ਨਾਲ ਹੋਵੇਗੀ ਤੇ 14 ਮਾਰਚ ਨੂੰ ਸਮੂਹ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ¢ 15 ਮਾਰਚ ਨੂੰ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ¢ ਉਨ੍ਹਾਂ ਦੱਸਿਆ ਕਿ 15 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਦੀਵਾਨਾਂ 'ਚ ਪ੍ਰਸਿੱਧ ਸੰਤ ਮਹਾਂਪੁਰਸ਼, ਰਾਗੀ ਜਥੇ, ਕਥਾ ਵਾਚਕ ਅਤੇ ਕਵੀਸ਼ਰ ਹਾਜ਼ਰੀ ਲਗਵਾਉਣਗੇ ¢

Ad Position 22
No active advertisement
ਪਿਛਲੀ ਖ਼ਬਰ ਮਨਜੀਤ ਮਾਨ ਵੱਡੇ ਕਾਫ਼ਲੇ ਨਾਲ ਬਰਨਾਲਾ ਰੈਲੀ 'ਚ ਸ਼ਾਮਿਲ ਹੋਏ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਸਰਕਾਰੀ ਕੰਨਿਆ ਸਕੂਲ ਰੋਡੇ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24