10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜੈ ਮਾਂ ਚਿੰਤਪੁਰਨੀ ਭਜਨ ਮੰਡਲੀ ਵਲੋਂ ਸਾਲਾਨਾ ਲੰਗਰ ਭੰਡਾਰਾ ਲਾਇਆ

ਕਿਸ਼ਨਪੁਰਾ ਕਲਾਂ, 9 ਅਗਸਤ (ਅਮੋਲਕ ਸਿੰਘ ਕਲਸੀ ਪਰਮਿੰਦਰ ਸਿੰਘ ਗਿੱਲ)-ਜੈ ਮਾਂ ਚਿੰਤਪੁਰਨੀ ਭਜਨ ਮੰਡਲੀ ਕਲੱਬ ਕਿਸ਼ਨਪੁਰਾ ਕਲਾਂ ਵਲੋਂ ਅੱਜ ਮਹਾਂਰਿਸ਼ੀ ਵਾਲਮੀਕਿ ਦੇ ਮੰਦਰ ਤੇ ਸਾਲਾਨਾ ਲੰਗਰ ਭੰਡਾਰਾ ਲਾਇਆ ਗਿਆ, ਜਿਸ ਦੀ ਸ਼ੁਰੂਆਤ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪੰਚ ਗੁਰਦੀਪ ਸਿੰਘ ਰਾਜੂ ਆਦਿ ਵਲੋਂ ਕੀਤੀ ਗਈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਧਰਮ ਸਿੰਘ, ਅੰਗਰੇਜ਼ ਸਿੰਘ ਗੇਜਾ, ਸਾਬਕਾ ਮੈਂਬਰ ਪੰਚਾਇਤ ਸੁਖਜਿੰਦਰ ਸਿੰਘ ਲਾਲੀ ਆਦਿ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਾਲ ਫੁਲਕੇ, ਖੀਰ, ਫਰੂਟ ਆਦਿ ਕਈ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ ਜਿਸ ‘ਚ ਨਗਰ ਨਿਵਾਸੀਆਂ ਨੇ ਭਰਵਾਂ ਸਹਿਯੋਗ ਮਿਲਿਆ।

Ad Position 21
No active advertisement
ਅਜੀਤ ਡੈਸਕ 10-08-2026
ਕਿਸ਼ਨਪੁਰਾ ਕਲਾਂ, 9 ਅਗਸਤ (ਅਮੋਲਕ ਸਿੰਘ ਕਲਸੀ ਪਰਮਿੰਦਰ ਸਿੰਘ ਗਿੱਲ)-ਜੈ ਮਾਂ ਚਿੰਤਪੁਰਨੀ ਭਜਨ ਮੰਡਲੀ ਕਲੱਬ ਕਿਸ਼ਨਪੁਰਾ ਕਲਾਂ ਵਲੋਂ ਅੱਜ ਮਹਾਂਰਿਸ਼ੀ ਵਾਲਮੀਕਿ ਦੇ ਮੰਦਰ ਤੇ ਸਾਲਾਨਾ ਲੰਗਰ ਭੰਡਾਰਾ ਲਾਇਆ ਗਿਆ, ਜਿਸ ਦੀ ਸ਼ੁਰੂਆਤ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪੰਚ ਗੁਰਦੀਪ ਸਿੰਘ ਰਾਜੂ ਆਦਿ ਵਲੋਂ ਕੀਤੀ ਗਈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਧਰਮ ਸਿੰਘ, ਅੰਗਰੇਜ਼ ਸਿੰਘ ਗੇਜਾ, ਸਾਬਕਾ ਮੈਂਬਰ ਪੰਚਾਇਤ ਸੁਖਜਿੰਦਰ ਸਿੰਘ ਲਾਲੀ ਆਦਿ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਾਲ ਫੁਲਕੇ, ਖੀਰ, ਫਰੂਟ ਆਦਿ ਕਈ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ ਜਿਸ ‘ਚ ਨਗਰ ਨਿਵਾਸੀਆਂ ਨੇ ਭਰਵਾਂ ਸਹਿਯੋਗ ਮਿਲਿਆ। ਇਸ ਮੌਕੇ ਸੇਵਾ ਕਰਨ ਵਾਲਿਆਂ ‘ਚ ਸਾਬਕਾ ਸਰਪੰਚ ਕਰਨੈਲ ਸਿੰਘ, ਪ੍ਰਧਾਨ ਧਰਮ ਸਿੰਘ, ਅੰਗਰੇਜ਼ ਸਿੰਘ ਗੇਜਾ, ਸਾਬਕਾ ਪੰਚ ਸੁਖਜਿੰਦਰ ਸਿੰਘ ਲਾਲੀ, ਸੁਖਵਿੰਦਰ ਸਿੰਘ ਕਾਲੂ, ਲਛਮਣ ਸਿੰਘ, ਨਛੱਤਰ ਸਿੰਘ ਛੱਤਾ, ਬਲਵੀਰ ਸਿੰਘ ਬੀਰਾ, ਬਲਦੇਵ ਸਿੰਘ, ਮੇਜਰ ਸਿੰਘ ਮੇਜੀ, ਭਵਨ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਦੀ ਤੀਜੀ ਬੱਸ ਨੂੰ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕੀਤਾ ਰਵਾਨਾ ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਕੁਲਵਿੰਦਰ ਸਿੰਘ ਬੱਡੂਵਾਲ ਬਲਾਕ ਪ੍ਰਧਾਨ ਧਰਮਕੋਟ ਨਿਯੁਕਤ
Ad Position 24