09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਸ਼ਾਲ ਮੀਟਿੰਗ ’ਚ ਪੁੱਜਣ ਲਈ ਹਰੇਕ ਵਰਗ ਦਾ ਧੰਨਵਾਦ- ਰਾਜੇਆਣਾ, ਰੋਡੇ, ਲੰਗੇਆਣਾ

ਬਾਘਾ ਪੁਰਾਣਾ, 9 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਪਿੰਡ ਰਾਜੇਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਸ਼ਾਲ ਮੀਟਿੰਗ ਹੋਈ ਜਿਸ ‘ਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਵਿਚਾਰ ਸੁਣ ਲਈ ਹਲਕੇ ਭਰ ਤੋਂ ਵੱਡੀ ਗਿਣਤੀ ‘ਚ ਪੁੱਜੇ ਲੋਕਾਂ ਦਾ ਮੀਟਿੰਗ ਦੇ ਪ੍ਰਬੰਧਕ ਸੀਨੀਅਰ ਆਗੂ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ, ਬਲਤੇਜ ਸਿੰਘ ਲੰਗੇਆਣਾ, ਸਰਪੰਚ ਗੁਰਵਿੰਦਰ ਸਿੰਘ ਨਵੇਂ ਰੋਡੇ, ਸੁਖਦੀਪ ਸਿੰਘ ਰੋਡੇ, ਇੰਦਰਜੀਤ ਸਿੰਘ ਲੰਗੇਆਣਾ, ਗੁਰਵਿੰਦਰ ਸਿੰਘ ਰੋਡੇ ਆਦਿ ਨੇ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਪੰਜਾਬ ਦੇ ਲੋਕਾਂ ਦੀ ਵਿਸ਼ਵਾਸ ਦੀ ਪਾਰਟੀ ਹੈ ਅਤੇ ਇਹ ਪਾਰਟੀ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰਾ ਉੱਤਰੇਗੀ।

Ad Position 21
No active advertisement
*ਮੰਗਾਂ ਨਾ ਮੰਨੀਆਂ ਆਉਣ ਵਾਲੇ ਦਿਨਾਂ ਵਿਚ ਨੰਬਰਦਾਰ ਵੀ ਧਰਨਾ -ਮਸੀਤਾਂ 10-08-2026
ਬਾਘਾ ਪੁਰਾਣਾ, 9 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਪਿੰਡ ਰਾਜੇਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਸ਼ਾਲ ਮੀਟਿੰਗ ਹੋਈ ਜਿਸ ‘ਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਵਿਚਾਰ ਸੁਣ ਲਈ ਹਲਕੇ ਭਰ ਤੋਂ ਵੱਡੀ ਗਿਣਤੀ ‘ਚ ਪੁੱਜੇ ਲੋਕਾਂ ਦਾ ਮੀਟਿੰਗ ਦੇ ਪ੍ਰਬੰਧਕ ਸੀਨੀਅਰ ਆਗੂ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ, ਬਲਤੇਜ ਸਿੰਘ ਲੰਗੇਆਣਾ, ਸਰਪੰਚ ਗੁਰਵਿੰਦਰ ਸਿੰਘ ਨਵੇਂ ਰੋਡੇ, ਸੁਖਦੀਪ ਸਿੰਘ ਰੋਡੇ, ਇੰਦਰਜੀਤ ਸਿੰਘ ਲੰਗੇਆਣਾ, ਗੁਰਵਿੰਦਰ ਸਿੰਘ ਰੋਡੇ ਆਦਿ ਨੇ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਪੰਜਾਬ ਦੇ ਲੋਕਾਂ ਦੀ ਵਿਸ਼ਵਾਸ ਦੀ ਪਾਰਟੀ ਹੈ ਅਤੇ ਇਹ ਪਾਰਟੀ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰਾ ਉੱਤਰੇਗੀ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਅਗਵਾਈ ਇਮਾਨਦਾਰ ਅਤੇ ਲੋਕ ਪੱਖੀ ਆਗੂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਕਰ ਰਹੇ ਹਨ। ਉਨ੍ਹਾਂ ਸਮੁੱਚੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਬੀਤੇ ਦਿਨੀਂ ਪਿੰਡ ਰਾਜੇਆਣਾ ਵਿਖੇ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਵਿਚਾਰ ਸੁਣ ਲਈ ਨੌਜਵਾਨਾਂ ਦੇ ਇਕੱਠ ਦਾ ਹੜ੍ਹ ਆਇਆ ਹੋਇਆ ਸੀ ਉਸੇ ਜੋਸ਼ ਨਾਲ 2027 ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਐਲਾਨੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਾਲੀਆਂ ਸਰਕਾਰਾਂ ਦਾ ਅੰਤ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਬਲਵਿੰਦਰ ਸਿੰਘ ਲਧਾਈ ਕੇ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਅਗਲੀ ਖ਼ਬਰ ਜੀ.ਐਮ. ਫੈਮਲੀ ਹਾਲ ਵਿਖੇ ਤੀਆਂ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ
Ad Position 24