12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਗਰ ਨਿਗਮ ਦੇ ਪਹਿਲੇ ਏਜੰਡੇ ’ਤੇ ਵਰ੍ਹੇ ਡਾ. ਹਰਜੋਤ ਕਮਲ ਕਿਸ਼ਨਪੁਰਾ ਕਲਾਂ ਵਿਖੇ ਤੀਆਂ ਦਾ ਤਿਉਹਾਰ ਭਲਕੇ-ਮੈਡਮ ਮਨਦੀਪ ਕੌਰ

ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ 13 ਅਗਸਤ ਦਿਨ ਵੀਰਵਾਰ ਨੂੰ ਤੀਆਂ ਦਾ ਤਿਉਹਾਰ ਮਸੀਤ ਵਾਲੇ ਥੜ੍ਹੇ ’ਤੇ ਧੂਮ ਧਾਮ ਨਾਲ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਪੰਜਾਬ ਪੁਲਿਸ ਦੀ ਧਰਮ ਪਤਨੀ ਅਧਿਆਪਕਾ ਮਨਦੀਪ ਕੌਰ ਔਲਖ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ-ਤੀਜ ਦੀਆਂ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਹਰੇਕ ਉਮਰ ਦੀਆਂ ਔਰਤਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਕਿਹਾ, ਵਿਕਾਸ ਗ਼ਾਇਬ, ਗੰਭੀਰ ਸਮੱਸਿਆਵਾਂ ਲਈ ਵੀ ਕੋਈ ਐਕਸ਼ਨ ਪਲਾਨ ਨਹੀਂ 12-08-2026
ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ 13 ਅਗਸਤ ਦਿਨ ਵੀਰਵਾਰ ਨੂੰ ਤੀਆਂ ਦਾ ਤਿਉਹਾਰ ਮਸੀਤ ਵਾਲੇ ਥੜ੍ਹੇ ’ਤੇ ਧੂਮ ਧਾਮ ਨਾਲ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਪੰਜਾਬ ਪੁਲਿਸ ਦੀ ਧਰਮ ਪਤਨੀ ਅਧਿਆਪਕਾ ਮਨਦੀਪ ਕੌਰ ਔਲਖ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ-ਤੀਜ ਦੀਆਂ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਹਰੇਕ ਉਮਰ ਦੀਆਂ ਔਰਤਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਪ੍ਰੋਗਰਾਮ ਦੀ ਰੂਪਰੇਖਾ ਤਿਆਰ ਕਰਨ ਵਾਲੇ ਹਰਪ੍ਰੀਤ ਸਿੰਘ ਹੈਪੀ ਔਲਖ ਨੇ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਇਸ ਮੌਕੇ ਅਧਿਆਪਕਾ ਬਲਵੀਰ ਕੌਰ, ਸੁਰਜੀਤ ਕੌਰ, ਰਾਜ ਰਾਣੀ ਅਤੇ ਅਧਿਆਪਕਾਂ ਮਨਦੀਪ ਕੌਰ ਔਲਖ ਨੇ ਦੱਸਿਆ ਕਿ 13, 14 ਅਤੇ 15 ਅਗਸਤ ਨੂੰ ਤਿੰਨੋਂ ਦਿਨ ਧੀਆਂ, ਭੈਣਾਂ, ਮਾਵਾਂ ਹੁੰਮ ਹੁੰਮਾ ਕੇ ਪਹੁੰਚਣ|
Ad Position 22
No active advertisement
ਪਿਛਲੀ ਖ਼ਬਰ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰਨ ਅਤੇ ਐਡਵੋਕੇਸੀ ਮੀਟਿੰਗ * ਰੈੱਡ ਰਿਬਨ ਕਲੱਬਾਂ ਰਾਹੀਂ ਨਸ਼ਾ ਮੁਕਤੀ... ਅਗਲੀ ਖ਼ਬਰ ਡਰਾਈਵਰਾਂ ਨੇ ਵਾਪਸ ਕੀਤਾ ਲੱਭਿਆ ਆਈ ਫੋਨ
Ad Position 24