11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਫਸਟ ਚੁਆਇਸ ਆਇਲਟਸ ਸੈਂਟਰ ਨੇ ਲਗਵਾਇਆ ਸਾਈਪ੍ਰਸ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 11 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ ’ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਫਸਟ ਚੁਆਇਸ ਆਇਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ| ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ ਤੋਂ ਇਲਾਵਾ ਯੂਰਪ ਦੇ ਵੱਖ-ਵੱਖ ਦੇਸ਼ਾਂ ’ਚ ਭੇਜਣ ਦਾ ਲੰਬਾ ਤਜਰਬਾ ਹਾਸਲ ਹੈ| ਇਸੇ ਤਜਰਬੇ ਤਹਿਤ ਸੰਸਥਾ ਵਲੋਂ ਹੁਸਨਪ੍ਰੀਤ ਕੌਰ ਰੋਡੇ ਦਾ ਸਾਈਪ੍ਰਸ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ| ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕੁਝ ਸੀਮਤ ਸ਼ਰਤਾਂ ’ਤੇ ਵਿਦੇਸ਼ ਜਾਣ ਲਈ ਸਟੱਡੀ ਕਰਜ਼ ਦੀਆਂ ਆਸਾਨ ਕਿਸ਼ਤਾਂ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ| ਉਨ੍ਹਾਂ ਦੱਸਿਆ ਕਿ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਸਟੱਡੀ ਗੈਪ ਅਤੇ ਰਫਿਊਜ਼ਲ ਕੇਸ ਕਾਰਨ ਨਿਰਾਸ਼ ਵਿਦਿਆਰਥੀ ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਰਾਹੀਂ ਆਪਣੇ ਸੁਪਨੇ ਪੂਰੇ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਦੇ ਹਨ |

Ad Position 21
No active advertisement
ਅਜੀਤ ਡੈਸਕ 12-08-2026

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਹੋਏ ਗੰਭੀਰ ਜ਼ਖਮੀ ਜ਼ਖਮੀਆਂ ਨੂੰ ਸੜਕ ਸੁਰੱਖਿਆ ਫੋਰਸ ਨੇ ਕਰਵਾਇਆ ਹਸਪਤਾਲ ਦਾਖਲ ਅਗਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਫਤਹਿਗੜ੍ਹ ਕੋਰੋਟਾਣਾ ਵਿਖੇ ਤੋਪਖਾਨਾ ਯੂਨਿਟ ਵਲੋਂ ਆਜ਼ਾਦੀ ਦਿਹਾੜਾ ਮਨਾਇਆ
Ad Position 24