11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਾਜਵੰਤ ਸਿੰਘ ਮਾਹਲਾ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਬਿਪਨਪਾਲ ਖੋਸਾ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਮੋਗਾ ਦੇ ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਨੌਜਵਾਨ ਅਕਾਲੀ ਆਗੂ ਬਿਪਨਪਾਲ ਸਿੰਘ ਖੋਸਾ ਨੇ ਕਿਹਾ ਕਿ ਰਾਜਵੰਤ ਸਿੰਘ ਮਾਹਲਾ ਦੀ ਇਸ ਨਿਯੁਕਤੀ ਨਾਲ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਰਾਜਵੰਤ ਸਿੰਘ ਮਾਹਲਾ ਨੇ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਅਕਾਲੀ ਦਲ ਨਾਲ ਜੋੜਿਆ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਮੋਗਾ ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਜੀਤ ਸਿੰਘ ਨਿਧਾਂਵਾਲਾ, ਨਛੱਤਰ ਸਿੰਘ ਨਿਧਾਂਵਾਲਾ, ਰਾਜ ਸਿੰਘ, ਡਾ.

Ad Position 21
No active advertisement
ਬਿਪਨਪਾਲ ਸਿੰਘ ਖੋਸਾ। 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਮੋਗਾ ਦੇ ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਨੌਜਵਾਨ ਅਕਾਲੀ ਆਗੂ ਬਿਪਨਪਾਲ ਸਿੰਘ ਖੋਸਾ ਨੇ ਕਿਹਾ ਕਿ ਰਾਜਵੰਤ ਸਿੰਘ ਮਾਹਲਾ ਦੀ ਇਸ ਨਿਯੁਕਤੀ ਨਾਲ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਰਾਜਵੰਤ ਸਿੰਘ ਮਾਹਲਾ ਨੇ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਅਕਾਲੀ ਦਲ ਨਾਲ ਜੋੜਿਆ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਮੋਗਾ ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਜੀਤ ਸਿੰਘ ਨਿਧਾਂਵਾਲਾ, ਨਛੱਤਰ ਸਿੰਘ ਨਿਧਾਂਵਾਲਾ, ਰਾਜ ਸਿੰਘ, ਡਾ. ਬੋਹੜ ਸਿੰਘ ਰੱਤੀਆਂ, ਪ੍ਰੀਤਮ ਸਿੰਘ, ਕੁਲਦੀਪ ਸਿੰਘ ਖੋਸਾ ਪਾਂਡੋ, ਦਰਸ਼ਨ ਸਿੰਘ ਨੰਬਰਦਾਰ, ਜਗਦੀਪ ਸਿੰਘ ਜੱਗਾ, ਗੁਰਜੰਟ ਸਿੰਘ, ਮੱਲ ਸਿੰਘ, ਜਗਜੀਤ ਸਿੰਘ, ਭਗਵਾਨ ਸਿੰਘ, ਲਖਵੀਰ ਸਿੰਘ, ਬੂਟਾ ਸਿੰਘ, ਮੱਖਣ ਸਿੰਘ ਆਦਿ ਨੇ ਵੀ ਰਾਜਵੰਤ ਸਿੰਘ ਮਾਹਲਾ ਦੀ ਇਸ ਨਿਯੁਕਤੀ ‘ਤੇ ਖ਼ੁਸ਼ੀ ਜਤਾਈ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੀਆਂ ਗਰਾਊਂਡਾਂ ਵਿਚ ਸ਼ੁਰੂ ਹੋਏ ਜ਼ੋਨਲ ਖੇਡ ਮੁਕਾਬਲੇ ਅਗਲੀ ਖ਼ਬਰ ਡਾ. ਯਾਦਵਿੰਦਰ ਸਿੰਘ ਬਰਾੜ ਆਈ.ਕੇ.ਜੀ. ਪੀ.ਟੀ.ਯੂ. ਜਲੰਧਰ ਦੇ ਵਾਈਸ ਚਾਂਸਲਰ ਨਿਯੁਕਤ
Ad Position 24