14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਵਨ ਦੂਜ ਦੇ ਮੌਕੇ ’ਤੇ ਲਾਲ ਦੁਆਰਾ ਮੰਦਰ ਵਿਖੇ ਅੱਜ ਹੋਵੇਗਾ ਸੰਕੀਰਤਨ-ਰਜਿੰਦਰ ਬਧਵਾ

ਮੋਗਾ, 13 ਅਗਸਤ (ਅਸ਼ੋਕ ਬਾਂਸਲ)-ਸ਼ਹਿਰ ਦੇ ਕੋਟਕਪੂਰਾ ਰੋਡ ਸਥਿਤ ਸ੍ਰੀ ਲਾਲ ਦੁਆਰਾ ਮੰਦਰ ਵਿਚ ਪਾਵਨ ਦੂਜ ਦੇ ਮੌਕੇ 14 ਅਗਸਤ ਨੂੰ ਵਿਸ਼ਾਲ ਸੰਕੀਰਤਨ ਕਰਵਾਇਆ ਜਾਵੇਗਾ। ਇਹ ਧਾਰਮਿਕ ਸਮਾਗਮ ਮੰਦਰ ਵਿਚ ਸ਼ਾਮ 5 ਵਜੇ ਸ਼ੁਰੂ ਹੋਵੇਗਾ।

Ad Position 21
No active advertisement
ਚੇਅਰਮੈਨ ਰਾਜਿੰਦਰ ਵਧਵਾ 14-08-2026
ਮੋਗਾ, 13 ਅਗਸਤ (ਅਸ਼ੋਕ ਬਾਂਸਲ)-ਸ਼ਹਿਰ ਦੇ ਕੋਟਕਪੂਰਾ ਰੋਡ ਸਥਿਤ ਸ੍ਰੀ ਲਾਲ ਦੁਆਰਾ ਮੰਦਰ ਵਿਚ ਪਾਵਨ ਦੂਜ ਦੇ ਮੌਕੇ 14 ਅਗਸਤ ਨੂੰ ਵਿਸ਼ਾਲ ਸੰਕੀਰਤਨ ਕਰਵਾਇਆ ਜਾਵੇਗਾ। ਇਹ ਧਾਰਮਿਕ ਸਮਾਗਮ ਮੰਦਰ ਵਿਚ ਸ਼ਾਮ 5 ਵਜੇ ਸ਼ੁਰੂ ਹੋਵੇਗਾ। ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ ਨੇ ਦੱਸਿਆ ਕਿ ਪਾਵਨ ਦੂਜ ਦੇ ਮੌਕੇ ਮੰਦਰ ਵਿਚ ਸਤਿਗੁਰੂ ਬਾਬਾ ਲਾਲ ਦਿਆਲ ਅਤੇ ਰਾਮ ਸੁੰਦਰ ਦਾਸ ਮਹਾਰਾਜ ਦੇਵਾ ਚਾਰਿਆ ਦਰਬਾਰ ਸ੍ਰੀ ਧਿਆਨਪੁਰ ਧਾਮ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਲਈ ਪ੍ਰਸਾਦ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਨੂੰ ਪਰਿਵਾਰ ਸਮੇਤ ਪਹੁੰਚ ਕੇ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਚੂਹੜਚੱਕ ਕਮੇਟੀ ਦੀ ਚੋਣ ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਸੰਬੰਧੀ ਮੱਸਿਆ ਦੇ ਦਿਹਾੜੇ ’ਤੇ ਸ੍ਰੀ ਅਖੰਡ...
Ad Position 24