14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਇਲਟਸ ਵਿਚੋਂ 7.5 ਬੈਂਡ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜਿਸ ਦੀ 4. 9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਇਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ| ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਰਹੀ ਹੈ| ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ| ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ| ਐਮ.

Ad Position 21
No active advertisement
ਅਜੀਤ ਡੈਸਕ 14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਇਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ| ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਰਹੀ ਹੈ| ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ| ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ| ਐਮ. ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਇਲਟਸ ਕਰਕੇ ਵਧੀਆ ਬੈਂਡ ਹਾਸਲ ਕਰਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ| ਸੰਸਥਾ ਵਿਦਿਆਰਥੀਆਂ ਨੂੰ ਆਫਲਾਈਨ ਕਲਾਸਾਂ ਦੇ ਨਾਲ ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ| ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਮੁਫਤ ਸੈਸ਼ਨ ਦਿੰਦੀ ਹੈ| ਇਸ ਤੋਂ ਇਲਾਵਾ ਆਧੁਨਿਕ ਪੀ.ਟੀ.ਈ. ਲੈਬ ਦੇ ਜਰੀਏ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਜਾਂਦੀ ਹੈ| ਸੰਸਥਾ ਦੇ ਆਇਲਟਸ ਦੇ ਵਿਦਿਆਰਥੀ ਆਰੀਅਨ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 7 ਅਤੇ ਲਿਸਨਿੰਗ ਵਿਚੋਂ 8.5 ਸਕੋਰ, ਸਪੀਕਿੰਗ ਵਿਚੋਂ 7, ਰਾਈਟਿੰਗ ਵਿਚੋਂ 6.5 ਬੈਂਡ ਓਵਰਆਲ 7.5 ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ–ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ| ਵਿਦਿਆਰਥੀ ਦੀ ਇਸ ਸਫਲਤਾ ਤੇ ਸੰਸਥਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ|
Ad Position 22
No active advertisement
ਪਿਛਲੀ ਖ਼ਬਰ ਜੈ ਜਵਾਲਾ ਭਜਨ ਮੰਡਲੀ ਵਲੋਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਜ਼ੋਨਲ ਖੇਡਾਂ ਵਿਚ ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਪਹਿਲੇ ਸਥਾਨਾਂ ’ਤੇ ਰਿਹਾ
Ad Position 24