15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਇਕ ਪ੍ਰਮੁੱਖ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਕਈ ਵਿਦਿਆਰਥੀਆਂ ਦਾ ਭਵਿੱਖ ਵੀ ਸਵਾਰ ਰਹੀ ਹੈ। ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਜਸਦੀਪ ਕੌਰ ਪਿੰਡ ਕੋਕਰੀ ਕਲਾਂ ਨੇ ਲਿਸਨਿੰਗ ਵਿਚ 7.5, ਰੀਡਿੰਗ ਵਿਚ 6.5, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6.5 ਤੇ ਕੁੱਲ 7 ਬੈਂਡ, ਕੋਮਲਪ੍ਰੀਤ ਕੌਰ ਪਿੰਡ ਪੱਤੀ ਢਿੱਲੋਂ ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 6.5, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6.5 ਤੇ ਕੁੱਲ 6.5, ਜਤਿਨ ਰਾਣਾ ਮੋਗਾ ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 6, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6 ਤੇ ਕੁੱਲ 6 ਬੈਂਡ, ਅਰਸ਼ਦੀਪ ਸਿੰਘ ਮੋਗਾ ਨੇ ਲਿਸਨਿੰਗ ਵਿਚ 7.5, ਰੀਡਿੰਗ ਵਿਚ 6.5, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6.5 ਤੇ ਕੁੱਲ 7 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ। ਹਰ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਯੋਗਤਾ ਦੀ ਪਰਖ ਕੀਤੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਖ਼ਾਸ ਕਲਾਸਾਂ ਦੇ ਕੇ ਉਨ੍ਹਾਂ ਨੂੰ ਵਧੀਆ ਬੈਂਡ ਹਾਸਲ ਕਰਨ ਵਿਚ ਮਦਦ ਮਿਲ ਸਕੇ ਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ। ਉਨ੍ਹਾਂ ਦੱਸਿਆ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਬਾਲ ਕ੍ਰਿਸ਼ਨ ਗਰਗ ਬਾਲੀ ਵਲੋਂ ਸਖਤ ਸ਼ਬਦਾਂ ’ਚ ਨਿਖੇਧੀ ਅਗਲੀ ਖ਼ਬਰ ਗੁਰੂ ਦੋਖੀ ਨਕਲੀ ਨਿਹੰਗ ਵਲੋਂ ਸੁਖਬੀਰ ਸਿੰਘ ਬਾਦਲ ਉੱਪਰ ਕੀਤਾ ਕਾਤਲਾਨਾ ਹਮਲਾ ਅਤਿ ਨਿੰਦਣਯੋਗ
Ad Position 24