14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਥਾਣਾ ਮੁਖੀ ਇਕਬਾਲ ਸਿੰਘ ਰੋਮਾਣਾ

ਠੱਠੀ ਭਾਈ, 14 ਅਗਸਤ (ਜਗਰੂਪ ਸਿੰਘ ਮਠਾੜੂ)-ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਭਰ ਵਿਚ ਮਨਾਏ ਜਾ ਰਹੇ 15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਦੇਸ਼ ਦੀ ਆਜ਼ਾਦੀ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ।

Ad Position 21
No active advertisement
ਅਜੀਤ ਡੈਸਕ 15-08-2026
ਠੱਠੀ ਭਾਈ, 14 ਅਗਸਤ (ਜਗਰੂਪ ਸਿੰਘ ਮਠਾੜੂ)-ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਭਰ ਵਿਚ ਮਨਾਏ ਜਾ ਰਹੇ 15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਦੇਸ਼ ਦੀ ਆਜ਼ਾਦੀ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ। ਇਸ ਲਈ ਹਰ ਨਾਗਰਿਕ ਨੂੰ ਇਸ ਮੌਕੇ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦੇਣਾ ਚਾਹੀਦਾ ਹੈ। ਥਾਣਾ ਮੁਖੀ ਇਕਬਾਲ ਸਿੰਘ ਰੋਮਾਣਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਕੇਂਦਰੀ ਏਸੰਜੀ ਜਾਂਚ ਕਰੇ-ਭਾਰਤੀ ਪੱਤੋ ਅਗਲੀ ਖ਼ਬਰ ਡੀ.ਐਮ. ਕਾਲਜੀਏਟ ਸਕੂਲ ਵਿਖੇ ਤੀਆਂ ਦਾ ਤਿਉਹਾਰ
Ad Position 24