20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਆਈਲਟਸ, ਪੀ.ਟੀ.ਈ. ਤੇ ਸਟੱਡੀ ਵੀਜ਼ਾ ’ਚ ਸ਼ਾਨਦਾਰ ਨਤੀਜਿਆਂ ਨਾਲ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਪੀ. ਟੀ.

Ad Position 21
No active advertisement
ਐਮ.ਡੀ. ਗੁਰਮਿਲਾਪ ਸਿੰਘ ਡੱਲਾ 20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜੀ ਨਾਲ ਆਪਣੀ ਪਹਿਚਾਣ ਬਣਾ ਰਿਹਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ। ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਅਧਾਰ ’ਤੇ ਗਰਾਮਰ ਟੈੱਸਟ ਲਿਆ ਜਾਂਦਾ ਹੈ ਅਤੇ ਉਸ ਦੇ ਆਧਾਰ ’ਤੇ ਕਲਾਸਾਂ ਵਿਚ ਦਾਖਲਾ ਦਿੱਤਾ ਜਾਂਦਾ ਹੈ। ਅਨੁਭਵੀ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੀ ਵਿਸਥਾਰ ਨਾਲ ਤਿਆਰੀ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਘਰ ਵਿਚ ਅਭਿਆਸ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮਿਲਾਪ ਸਿੰਘ ਡੱਲਾ ਆਈਟਾ ਲਾਇਸੰਸ ਪ੍ਰਾਪਤ ਹੋਣ ਕਰਕੇ ਸੰਸਥਾ ਵਲੋਂ ਏਅਰ ਟਿਕਟਾਂ ਦੀ ਬੁਕਿੰਗ ਦੀ ਸਹੂਲਤ ਵੀ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਇਕੋ ਛੱਤ ਹੇਠ ਕਈ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋ ਇਲਾਵਾ ਸੰਸਥਾ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਸਹੀ ਜਾਣਕਾਰੀ ਅਤੇ ਸਲਾਹ ਦਿੱਤੀ ਜਾਂਦੀ ਹੈ। ਜੇਕਰ ਕਿਸੇ ਵਿਦਿਆਰਥੀ ਦੀ ਫਾਈਲ ਪਹਿਲਾਂ ਰੀਫਿਊਜ਼ ਹੋ ਚੁੱਕੀ ਹੈ ਤਾਂ ਉਹ ਆਪਣੇ ਦਸਤਾਵੇਜ਼ਾਂ ਸਮੇਤ ਦਫ਼ਤਰ ਆ ਕੇ ਮਾਹਿਰਾਂ ਤੋ ਸਲਾਹ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਵ: ਕੁਲਦੀਪ ਸਿੰਘ ਬਰਾੜ ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਬਚਿੱਤਰ ਸਿੰਘ ਕਾਲੇਕੇ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ
Ad Position 24