21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਨੈਸਲੇ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਸੀਨੀਅਰ ਆਗੂਆਂ ਵਿਚ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਪੀ.

Ad Position 21
No active advertisement
ਅਜੀਤ ਡੈਸਕ 21-08-2026
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਨੈਸਲੇ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਸੀਨੀਅਰ ਆਗੂਆਂ ਵਿਚ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਪੀ.ਏ.ਸੀ. ਕਮੇਟੀ ਮੈਂਬਰ ਰਜਿੰਦਰ ਸਿੰਘ ਡੱਲਾ, ਚਰਨਜੀਤ ਸਿੰਘ ਝੰਡੇਆਣਾ, ਗੋਵਰਧਨ ਪੋਪਲੀ, ਨਸੀਬ ਸਿੰਘ ਰੱਤੂ, ਨਰਿੰਦਰਪਾਲ ਸਿੰਘ ਸਹਾਰਨ, ਗੁਰਪ੍ਰੀਤ ਸਿੰਘ ਹੈਪੀ, ਗੁਰਜੰਟ ਸਿੰਘ ਰਾਮੂੰਵਾਲਾ, ਬੂਟਾ ਸਿੰਘ ਗੋਧੇਵਾਲਾ, ਜਸਪ੍ਰੀਤ ਸਿੰਘ ਰਣੀਆਂ, ਜਗਦੀਸ਼ ਸਿੰਘ ਜੰਡੂ, ਨਾਇਬ ਸਿੰਘ ਬੇਰੀ ਵਾਲਾ, ਹੀਰਾ ਸਿੰਘ, ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਸਰਫ਼ਿਰੋਜ਼ ਭੁੱਟੋ, ਸ਼ਰਨਜੀਤ ਸਿੰਘ, ਕੁਲਵੰਤ ਸਿੰਘ ਕੰਤੀ, ਭੁਪਿੰਦਰ ਸਿੰਘ ਭਿੰਦਾ, ਜਸਵੰਤ ਸਿੰਘ ਅਟਵਾਲ, ਸ਼ਿੰਗਾਰਾ ਸਿੰਘ, ਅਰਜਿੰਦਰ ਸਿੰਘ, ਜਗਜੀਤ ਸਿੰਘ ਪ੍ਰਿੰਸੀਪਲ, ਗੁਰਪ੍ਰੀਤ ਸਿੰਘ ਪ੍ਰਿੰਸੀਪਲ, ਡਾ. ਦਵਿੰਦਰ ਸਿੰਘ, ਬਲਜਿੰਦਰ ਸਿੰਘ ਕੁੱਕੂ ਆੜ੍ਹਤੀਆ, ਪਿਆਰਾ ਸਿੰਘ ਆੜ੍ਹਤੀਆ, ਹਰਬੰਸ ਸਿੰਘ ਖ਼ਾਲਸਾ, ਬਲਦੇਵ ਸਿੰਘ ਨੈਸਲੇ, ਜਰਨੈਲ ਸਿੰਘ ਦੁੱਨੇਕੇ, ਕਸ਼ਮੀਰ ਸਿੰਘ ਮਿੰਟੂ, ਦਲਜੀਤ ਸਿੰਘ ਗੋਲਡੀ, ਰਾਜੂ ਕਾਲੜਾ, ਮੱਖਣ ਸਿੰਘ ਡੀਲਰ, ਇਕਬਾਲ ਸਿੰਘ ਦੁੱਨੇਕੇ, ਨਵਦੀਪ ਸਿੰਘ ਨਵੀ, ਜਲੌਰ ਸਿੰਘ ਘੱਲ ਕਲਾਂ, ਅਜੀਤ ਭੁਪਾਲ, ਪੰਮਾ ਬਾਠ, ਅਮਰੀਕ ਸਿੰਘ, ਬੰਤ ਸਿੰਘ, ਪੱਪੂ ਜੱਟ, ਮੇਹਰਬਾਨ ਬਿੱਟੂ, ਤਰਸੇਮ ਸਿੰਘ ਜੱਸਲ, ਮਨੀ ਜੱਸਲ, ਜਸਕੀਰਤ ਸਿੰਘ, ਚਰਨਜੀਤ ਨਾਨਕ ਨਗਰੀ, ਮੇਜਰ ਭਾਊ, ਨਿੰਮਾ ਬਰਾੜ ਲੰਢੇਕੇ, ਸੁਖਰਾਜ ਸਿੰਘ ਧੰਮੂ, ਰਣਜੀਤ ਸਿੰਘ ਚਾਣਕ ਸ਼ਾਮਲ ਹਨ।
Ad Position 22
No active advertisement
ਪਿਛਲੀ ਖ਼ਬਰ ਵੀਰਪਾਲ ਸਿੰਘ ਸਮਾਲਸਰ ਨੂੰ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦਾ ਮੈਂਬਰ ਬਣਾਏ ਜਾਣ ’ਤੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਆਜ਼ਾਦ ਕਲੱਬ ਪੱਤੋ ਦੀ ਸ਼ੋਕ ਮੀਟਿੰਗ
Ad Position 24