24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨਿਹਾਲ ਸਿੰਘ ਭੁੱਲਰ, ਲਖਵਿੰਦਰ ਸਿੰਘ ਭੁੱਲਰ ਅਤੇ ਲਖਵਿੰਦਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ

ਨੱਥੂਵਾਲਾ ਗਰਬੀ , 23 ਅਗਸਤ ( ਨਵਦੀਪ ਸਿੰਘ )- ਪਿਛਲੇ ਦਿਨੀਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਪਹੁੰਚੇ ਸਨ ਤਾਂ ਨਿਹੰਗ ਦੇ ਭੇਸ ਵਿਚ ਉੱਥੇ ਸੇਵਾ ਕਰ ਰਹੇ ਵਿਅਕਤੀ ਵਲੋਂ ਸੁਖਬੀਰ ਸਿੰਘ ਬਾਦਲ ‘ ਤੇ ਹਮਲਾ ਕਰ ਦਿੱਤਾ ਸੀ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਲਖਵਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ।

Ad Position 21
No active advertisement
ਅਜੀਤ ਡੈਸਕ 24-08-2026
ਨੱਥੂਵਾਲਾ ਗਰਬੀ , 23 ਅਗਸਤ ( ਨਵਦੀਪ ਸਿੰਘ )- ਪਿਛਲੇ ਦਿਨੀਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਪਹੁੰਚੇ ਸਨ ਤਾਂ ਨਿਹੰਗ ਦੇ ਭੇਸ ਵਿਚ ਉੱਥੇ ਸੇਵਾ ਕਰ ਰਹੇ ਵਿਅਕਤੀ ਵਲੋਂ ਸੁਖਬੀਰ ਸਿੰਘ ਬਾਦਲ ‘ ਤੇ ਹਮਲਾ ਕਰ ਦਿੱਤਾ ਸੀ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਲਖਵਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ । ਸਿੱਖੀ ਰਿਆਇਤਾਂ ਦੇ ਉਲਟ ਅਤੀ ਦੁਖਦਾਈ ਹੈ । ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿੱਥੇ ਹਿੰਸਕ ਘਟਨਾਵਾਂ ਦਾ ਵਾਪਰਨਾ ਬੇਹੱਦ ਚਿੰਤਾਜਨਕ ਗੱਲ ਹੈ । ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦੇ ਉਲਟ ਜੋ ਕੁਝ ਹੋ ਰਿਹਾ ਹੈ , ਉਸ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਇਸ ਸਬੰਧੀ ਠੋਸ ਕਾਰਵਾਈ ਕਰਨੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਸੁਸਾਇਟੀ ਨੂੰ ਰੋਟਰੀ ਕਲੱਬ ਮੋਗਾ ਰਾਇਲ ਨੇ ਭੇਟ ਕੀਤੇ ਗਲਵਜ਼, ਮਾਸਿਕ, ਪਰਫਿਊਮ ਤੇ ਸੈਨੀਟਾਈਜ਼ਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਵਿਚ ਜਥੇਦਾਰ ਮਾਹਲਾ ਸਮੇਤ ਬਾਘਾ ਪੁਰਾਣਾ ਹਲਕੇ ਦੇ ਕਈ ਵੱਡੇ ਆਗੂ ਸ਼ਾਮਿਲ ਨਵਨਿਯ...
Ad Position 24