25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗਰੋਵਰ ਪਰਿਵਾਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 29 ਅਗਸਤ ਨੂੰ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸਾਬਕਾ ਪੱਤਰਕਾਰ ਤੇ ਉੱਘੇ ਸਮਾਜ ਸੇਵੀ ਪਵਨ ਗਰੋਵਰ ਕੈਨੇਡਾ ਅਤੇ ਬਿੱਟੂ ਗਰੋਵਰ ਪੱਤਰਕਾਰ ਦੇ ਸਤਿਕਾਰਯੋਗ ਪਿਤਾ ਸ੍ਰੀ ਬਸ਼ੰਭਰ ਨਾਥ ਗਰੋਵਰ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾਂ ਕਰਨ ਲਈ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹਲਕਾ ਨਿਹਾਲ ਸਿੰਘ ਵਾਲਾ, ਕਾਂਗਰਸ ਪਾਰਟੀ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਸਾਬਕਾ ਡੀ. ਐਸ.

Ad Position 21
No active advertisement
ਅਜੀਤ ਡੈਸਕ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸਾਬਕਾ ਪੱਤਰਕਾਰ ਤੇ ਉੱਘੇ ਸਮਾਜ ਸੇਵੀ ਪਵਨ ਗਰੋਵਰ ਕੈਨੇਡਾ ਅਤੇ ਬਿੱਟੂ ਗਰੋਵਰ ਪੱਤਰਕਾਰ ਦੇ ਸਤਿਕਾਰਯੋਗ ਪਿਤਾ ਸ੍ਰੀ ਬਸ਼ੰਭਰ ਨਾਥ ਗਰੋਵਰ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾਂ ਕਰਨ ਲਈ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹਲਕਾ ਨਿਹਾਲ ਸਿੰਘ ਵਾਲਾ, ਕਾਂਗਰਸ ਪਾਰਟੀ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਸਾਬਕਾ ਡੀ.ਐਸ.ਪੀ. ਸੀ.ਆਈ.ਡੀ. ਰਮੇਸ਼ ਪਲਤਾ, ਸਬ ਇੰਸਪੈਕਟਰ ਕਾਬਲ ਸਿੰਘ, ਇੰਸਪੈਕਟਰ ਗੁਰਮੇਲ ਸਿੰਘ ਸੇਖੋਂ, ਸਹਾਇਕ ਥਾਣੇਦਾਰ ਕੁਲਦੀਪ ਸਿੰਘ, ਮੁਲਾਜ਼ਮ ਵਿੰਗ ਆਪ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਦਰਸ਼ਨ ਸਿੰਘ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਰਾਜਾ, ਸਾਬਕਾ ਸਰਪੰਚ ਰਾਕੇਸ਼ ਕੁਮਾਰ ਕਿੱਟਾ, ਕੈਨੇਡਾ ਤੋ ਸਾਬਕਾ ਕੌਂਸਲਰ ਦੀਪਇੰਦਰ ਸਿੰਘ ਸੰਧੂ, ਕੈਨੇਡੀਅਨ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ, ਕੈਨੇਡੀਅਨ ਮੈਂਬਰ ਪਾਰਲੀਮੈਂਟ ਰਣਦੀਪ ਸਰਾਏ, ਕੈਨੇਡੀਅਨ ਮੈਂਬਰ ਪਾਰਲੀਮੈਂਟ ਗੁਰਬਖ਼ਸ਼ ਸਿੰਘ ਸੈਣੀ, ਸਰੀ ਕੈਨੇਡਾ ਦੇ ਮੇਅਰ ਬਰੈਂਡਾਂਲੌਕ, ਯੂਥ ਅਕਾਲੀ ਦੇ ਕੌਮੀ ਮੀਤ ਪ੍ਰਧਾਨ ਵਿੱਕੀ ਧਾਲੀਵਾਲ ਕੈਨੇਡਾ, ਸ਼੍ਰੋਮਣੀ ਅਕਾਲੀ ਦਲ ਵੈਸਟ ਕੈਨੇਡਾ ਦੇ ਸੀ. ਆਗੂ ਕਮਲਜੀਤ ਸਿੰਘ ਪਨੇਸਰ, ਐਸ.ਆਈ. ਮੁਖਵਿੰਦਰ ਸਿੰਘ, ਦਵਿੰਦਰ ਸਿੰਘ ਏ.ਐਸ.ਆਈ., ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ, ਡੀ.ਐਸ.ਪੀ. ਜਸਪਾਲ ਸਿੰਘ, ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਗਾਲਿਬ (ਜਗਰਾਉਂ), ਲਖਵੀਰ ਸਿੰਘ ਮੋਗਾ, ਸਤਨਾਮ ਸਿੰਘ ਦਾਤੇਵਾਲ ਕੈਨੇਡਾ, ਦਵਿੰਦਰ ਸਿੰਘ ਗਿੱਲ ਕੈਨੇਡਾ, ਸੁਖਦੇਵ ਅਰੋੜਾ ਕੈਨੇਡਾ, ਡੈਨੀ ਸੰਧੂ ਕੈਨੇਡਾ, ਸਰਪੰਚ ਰਵਿੰਦਰ ਸਿੰਘ ਧੂੜਕੋਟ, ਸਰਪੰਚ ਸਾਧੂ ਸਿੰਘ ਮਹਿਰੋਂ ਕੈਨੇਡਾ, ਕੁਲਦੀਪ ਸਿੰਘ ਦੌਲਤਪੁਰਾ ਕੈਨੇਡਾ, ਹਰਪ੍ਰੀਤ ਸਿੰਘ ਖੀਵਾ, ਹਰਚਰਨ ਸਿੰਘ ਹੈਰੀ ਝੰਡੇਵਾਲਾ ਕੈਨੇਡਾ, ਡਾ. ਪ੍ਰਦੀਪ ਪਾਂਧਾ ਕੈਨੇਡਾ, ਗੁਰਵਿੰਦਰ ਸਿੰਘ ਬਰਾੜ ਕੈਨੇਡਾ, ਗੁਰਜੰਟ ਸਿੰਘ, ਮਲਕੀਤ ਸਿੰਘ ਦਰਾਕਾ ਸੈਦੋਕੇ ਕੈਨੇਡਾ ਤੋ ਇਲਾਵਾ ਹੋਰ ਸ਼ਖ਼ਸੀਅਤਾਂ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਪਵਨ ਗਰੋਵਰ ਨੇ ਦੱਸਿਆ ਕਿ ਬਸ਼ੰਭਰ ਨਾਥ ਗਰੋਵਰ ਸਬੰਧੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 29 ਅਗਸਤ 2026 ਦਿਨ ਸਨਿੱਚਰਵਾਰ ਨੂੰ ਗੁਰਦੁਆਰਾ ਡੇਰਾ ਬਾਬਾ ਸਮਾਧਾਂ ਅਜੀਤਵਾਲ ਵਿਖੇ ਦੁਪਹਿਰ 12 ਤੋ 1 ਵਜੇ ਤੱਕ ਹੋਵੇਗਾ ਜਿਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਹਜੂਰੀ ਰਾਗੀ ਭਾਈ ਨਿਰਭੈ ਸਿੰਘ ਵੈਰਾਗਮਈ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਾਥੀ ਗੁਰਮੀਤ ਸਿੰਘ ਖ਼ਾਲਸਾ ਬੁੱਕਣ ਵਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ ਬਠਿੰਡਾ ਜੇਲ੍... ਅਗਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਪਿੰਕ ਡੇ ਮਨਾਇਆ
Ad Position 24