26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ੋਨਲ ਖੇਡਾਂ ’ਚ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਸ਼ਾਨਦਾਰ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 25 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਜ਼ੋਨਲ ਖੇਡਾਂ ਵਿਚ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਫੁੱਟਬਾਲ ਖੇਡ ਦੀ ਗੱਲ ਕੀਤੀ ਜਾਵੇ ਤਾਂ ਅੰਡਰ 14 ਮੁੰਡਿਆਂ ਦੀ ਟੀਮ ਨੇ ਪਹਿਲਾਂ ਸਥਾਨ ਤੇ ਅੰਡਰ 17 ਤੇ 19 ਮੁੰਡਿਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ: ਜਸਪਾਲ ਸਿੰਘ ਬੱਬੀ 26-08-2026
ਨਿਹਾਲ ਸਿੰਘ ਵਾਲਾ, 25 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਜ਼ੋਨਲ ਖੇਡਾਂ ਵਿਚ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਫੁੱਟਬਾਲ ਖੇਡ ਦੀ ਗੱਲ ਕੀਤੀ ਜਾਵੇ ਤਾਂ ਅੰਡਰ 14 ਮੁੰਡਿਆਂ ਦੀ ਟੀਮ ਨੇ ਪਹਿਲਾਂ ਸਥਾਨ ਤੇ ਅੰਡਰ 17 ਤੇ 19 ਮੁੰਡਿਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਧਰ ਫੁੱਟਬਾਲ ਲੜਕੀਆਂ ਦੀ ਟੀਮ ਨੇ ਅੰਡਰ 19 ਵਿਚ ਪਹਿਲਾ ਅੰਡਰ 14 ਲੜਕੀਆਂ ਦੀ ਟੀਮ ਨੇ ਦੂਸਰਾ ਤੇ ਅੰਡਰ 17 ਲੜਕੀਆਂ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕ੍ਰਿਕਟ ਖੇਡ ਦੀ ਗੱਲ ਕੀਤੀ ਜਾਵੇ ਤਾਂ ਅੰਡਰ 19 ਮੁੰਡਿਆਂ ਦੀ ਟੀਮ ਨੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ ਤੇ ਆਪਣਾ ਸਥਾਨ ਬਣਾਇਆ ਖਿਡਾਰੀਆਂ ਦੇ ਇਸ ਪ੍ਰਦਰਸ਼ਨ ਤੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ, ਪ੍ਰਿੰਸੀਪਲ ਕੰਜੂਮੁਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਸਮੂਹ ਖਿਡਾਰੀਆਂ ਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਕੀੜੇ ਹੀ ਬਣਾਉਣਾ ਨਹੀਂ ਹੈ ਸਗੋਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਨਤਮਸਤਕ ਹੋਈ ਡਾ. ਗੁਰਪ੍ਰੀਤ ਕੌਰ ਮਾਨ ਅਗਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਅੰਡਰ-19 ਲੜਕੀਆਂ ਨੇ ਬੈਡਮਿੰਟਨ ‘ਚ ਜਿੱਤਿਆ ਗੋਲਡ ਮੈਡਲ
Ad Position 24