ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨਾਲ ਕੀਤਾ ਦੁੱਖ ਸਾਂਝਾ
ਨਿਹਾਲ ਸਿੰਘ ਵਾਲਾ, 26 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਦਿਨਕਰ ਸਹਿਜਪਾਲ (ਗੋਲਡੀ) ਸਪੁੱਤਰ ਰਾਮ ਕ੍ਰਿਸ਼ਨ ਪੱਤੋ ਜੋ ਕਿ ਕੁਝ ਸਮਾਂ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਹਨ। ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ , ਰਜਿੰਦਰ ਸਿੰਘ ਡੱਲਾ, ਸੰਜੀਤ ਸਿੰਘ ਸਨੀ ਗਿੱਲ ਮੋਗਾ, ਬਰਜਿੰਦਰ ਸਿੰਘ ਮੱਖਣ ਬਰਾੜ, ਰਣਜੀਤ ਸਿੰਘ ਭਾਊ ਮੋਗਾ, ਜ਼ਿਲ੍ਹਾ ਯੂਥ ਪ੍ਰਧਾਨ ਹਰਜੋਤ ਸਿੰਘ ਡੇਮਰੂ, ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ, ਜਸ ਮੰਗੇਵਾਲਾ, ਪੀ.
ਨਿਹਾਲ ਸਿੰਘ ਵਾਲਾ, 26 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਦਿਨਕਰ ਸਹਿਜਪਾਲ (ਗੋਲਡੀ) ਸਪੁੱਤਰ ਰਾਮ ਕ੍ਰਿਸ਼ਨ ਪੱਤੋ ਜੋ ਕਿ ਕੁਝ ਸਮਾਂ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਹਨ। ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ , ਰਜਿੰਦਰ ਸਿੰਘ ਡੱਲਾ, ਸੰਜੀਤ ਸਿੰਘ ਸਨੀ ਗਿੱਲ ਮੋਗਾ, ਬਰਜਿੰਦਰ ਸਿੰਘ ਮੱਖਣ ਬਰਾੜ, ਰਣਜੀਤ ਸਿੰਘ ਭਾਊ ਮੋਗਾ, ਜ਼ਿਲ੍ਹਾ ਯੂਥ ਪ੍ਰਧਾਨ ਹਰਜੋਤ ਸਿੰਘ ਡੇਮਰੂ, ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ, ਜਸ ਮੰਗੇਵਾਲਾ, ਪੀ.ਏ.ਸੀ. ਮੈਂਬਰ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਜੋਗਿੰਦਰ ਸਿੰਘ, ਮੱਟੂ, ਤੇਜਿੰਦਰ ਸਿੰਘ, ਅਮਿਤ ਮੋਗਾ, ਗੁਰਜੰਟ ਸਿੰਘ ਰੌਂਤਾ, ਸਾਬਕਾ ਚੇਅਰਮੈਨ ਭਜਨ ਸਿੰਘ ਜੈਦ, ਸਵਰਨ ਸਿੰਘ ਆਦੀਵਾਲ, ਡਾ. ਰਮੇਸ਼ ਗਰਗ, ਬਸੰਤ ਸਿੰਘ ਦਰਾਕਾ ਸੈਦੋਕੇ, ਪ੍ਰਧਾਨ ਵਿਜੈ ਕੁਮਾਰ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰ ਸਿੰਘ ਸੈਦੋਕੇ, ਸਾਬਕਾ ਸਰਪੰਚ ਅਮਰਿੰਦਰ ਸਿੰਘ ਸੈਦੋਕੇ, ਜੀਤਾ ਸੈਦੋਕੇ,ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਸਾਬਕਾ ਸਰਪੰਚ ਭਗਵੰਤ ਸਿੰਘ ਗਾਜੀਆਣਾ, ਸੁਖਦੀਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਕਾਕਾ ਬਰਾੜ,ਇੰਦਰਜੀਤ ਸਿੰਘ ਭਾਗੀਕੇ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇ ਵਾਲਾ, ਗੁਰਦੀਪ ਸਿੰਘ, ਪ੍ਰਵੀਨ ਡੋਡ ਨਿਹਾਲ ਸਿੰਘ ਵਾਲਾ, ਰਾਹੁਲ ਨਿਹਾਲ ਸਿੰਘ ਵਾਲਾ, ਬਲਵੀਰ ਸਿੰਘ ਪੱਤੋ, ਯਸ਼ਪਾਲ ਰਾਏ, ਇਕੱਤਰ ਸਿੰਘ ਮਾਣੂੰਕੇ, ਸਰਪੰਚ ਕੁਲਦੀਪ ਸਿੰਘ ਮਧੇਕੇ, ਗੁਰਚਰਨ ਸਿੰਘ, ਪ੍ਰੇਮ ਸਿੰਘ, ਆਤਮਾ ਸਿੰਘ, ਹਰਬੰਸ ਲਾਲ ਭਾਗੀਕੇ ਵਾਲੇ, ਪਿੰਕਾ ਸ਼ਰਮਾ, ਗੁਰਚਰਨ ਸਿੰਘ ਨੰਗਲ, ਸੁਖਦੇਵ ਸਿੰਘ ਨੰਗਲ ਆਦਿ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ।