30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਐਂਡ ਸਿੰਧ ਬੈਂਕ ਵਲੋਂ ਰਿਜਨਲ ਮੈਨੇਜਰ ਪ੍ਰਕਾਸ਼ ਚੰਦ ਮਿਸ਼ਰਾ ਨੇ ਸਰਬਜੀਤ ਕੌਰ ਨੂੰ 2 ਲੱਖ ਰੁਪਏ ਬੀਮਾ ਰਾਸ਼ੀ ਚੈੱਕ ਦਿੱਤਾ

ਮੋਗਾ, 29 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਐਂਡ ਸਿੰਧ ਬੈਂਕ ਵਲੋਂ ਆਪਣੇ ਗਾਹਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ 2. 00 ਲੱਖ ਦਾ ਬੀਮਾ ਕਲੇਮ ਸ਼੍ਰੀਮਤੀ ਸਰਬਜੀਤ ਕੌਰ, ਪਤਨੀ ਸਵ: ਗੁਰਜੰਟ ਸਿੰਘ ਵਾਸੀ ਨੱਥੂਵਾਲਾ ਵੈਸਟ ਜੋ ਕਿ ਪੰਜਾਬ ਐਂਡ ਸਿੰਧ ਬੈਂਕ, ਨੱਥੂਵਾਲਾ ਵੈਸਟ ਸ਼ਾਖਾ ਦੀ ਗਾਹਕ ਹਨ ਨੂੰ ਰਾਸ਼ੀ ਪ੍ਰਦਾਨ ਇਸ ਪ੍ਰਕਾਸ਼ ਚੰਦਰ ਮਿਸ਼ਰਾ ਰਿਜਨਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਰਿਜਨਲ ਦਫ਼ਤਰ ਮੋਗਾ ਵਲੋਂ ਸੌਂਪੀ।

Ad Position 21
No active advertisement
ਅਜੀਤ ਡੈਸਕ 30-08-2026
ਮੋਗਾ, 29 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਐਂਡ ਸਿੰਧ ਬੈਂਕ ਵਲੋਂ ਆਪਣੇ ਗਾਹਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ 2.00 ਲੱਖ ਦਾ ਬੀਮਾ ਕਲੇਮ ਸ਼੍ਰੀਮਤੀ ਸਰਬਜੀਤ ਕੌਰ, ਪਤਨੀ ਸਵ: ਗੁਰਜੰਟ ਸਿੰਘ ਵਾਸੀ ਨੱਥੂਵਾਲਾ ਵੈਸਟ ਜੋ ਕਿ ਪੰਜਾਬ ਐਂਡ ਸਿੰਧ ਬੈਂਕ, ਨੱਥੂਵਾਲਾ ਵੈਸਟ ਸ਼ਾਖਾ ਦੀ ਗਾਹਕ ਹਨ ਨੂੰ ਰਾਸ਼ੀ ਪ੍ਰਦਾਨ ਇਸ ਪ੍ਰਕਾਸ਼ ਚੰਦਰ ਮਿਸ਼ਰਾ ਰਿਜਨਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਰਿਜਨਲ ਦਫ਼ਤਰ ਮੋਗਾ ਵਲੋਂ ਸੌਂਪੀ। ਇਸ ਮੌਕੇ ਸ਼੍ਰੀ ਤੇਜਾ ਸਿੰਘ ਚੀਫ਼ ਮੈਨੇਜਰ, ਅਤੇ ਮਧੂ ਸਿੰਗਲਾ ਸ਼ਾਖਾ ਪ੍ਰਬੰਧਕ ਪੰਜਾਬ ਐਂਡ ਸਿੰਧ ਬੈਂਕ ਨੱਥੂਵਾਲਾ ਵੈਸਟ ਵੀ ਹਾਜ਼ਰ ਸਨ। ਪ੍ਰਕਾਸ਼ ਚੰਦਰ ਮਿਸ਼ਰਾ ਰਿਜਨਲ ਮੈਨੇਜਰ ਨੇ ਬੈਂਕ ਵਲੋਂ ਸਰਕਾਰੀ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਅਤੇ ਯੋਗ ਬੀਮਾ ਕਲੇਮਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿ ਯੋਜਨਾਵਾਂ ਮੁਸ਼ਕਲ ਸਮੇਂ ਵਿਚ ਪਰਿਵਾਰਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦੀਆਂ ਹਨ। ਪੰਜਾਬ ਐਂਡ ਸਿੰਧ ਬੈਂਕ ਆਪਣੇ ਗਾਹਕਾਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ ਨਾਲ ਜੁੜਨ ਅਤੇ ਆਪਣੇ ਪਰਿਵਾਰ ਦੇ ਵਿੱਤੀ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਰਾਸ਼ਟਰੀ ਖੇਡ ਦਿਵਸ ਮੌਕੇ ਗੂੰਜਿਆ ਦੇਸੀ ਖੇਡਾਂ ਦਾ ਜੋਸ਼ ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਰਾਸ਼ਟਰੀ ਖੇਡ ਦਿਵਸ ਮੌਕੇ ਸਮਾਗਮ ਕਰਵਾਇਆ
Ad Position 24