31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਿਲ੍ਹਾ ਪੱਧਰੀ ਜੂਡੋ ਸਕੂਲ ਖੇਡਾਂ ਵਿਚ ਜੀ. ਐਨ. ਕਾਨਵੈਂਟ ਸਕੂਲ ਨੇ ਮਾਰੀਆਂ ਮੱਲਾਂ

ਨੱਥੂਵਾਲਾ ਗਰਬੀ, 31 ਅਗਸਤ (ਨਵਦੀਪ ਸਿੰਘ)-ਜ਼ਿਲ੍ਹਾ ਪੱਧਰੀ ਜੂਡੋ ਸਕੂਲ ਖੇਡਾਂ ਵਿਚ ਜੀ. ਐਨ.

Ad Position 21
No active advertisement
ਅਜੀਤ ਡੈਸਕ 01-09-2026
ਨੱਥੂਵਾਲਾ ਗਰਬੀ, 31 ਅਗਸਤ (ਨਵਦੀਪ ਸਿੰਘ)-ਜ਼ਿਲ੍ਹਾ ਪੱਧਰੀ ਜੂਡੋ ਸਕੂਲ ਖੇਡਾਂ ਵਿਚ ਜੀ. ਐਨ. ਕਾਨਵੈਂਟ ਸਕੂਲ ਭਲੂਰ ਦੇ ਲੜਕਿਆਂ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 18 ਸੋਨੇ ਦੇ ਅਤੇ 10 ਚਾਂਦੀ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀਆਂ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਜ਼ਿਲ੍ਹਾ ਮੋਗਾ ਵਿਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਜਦੋਂ ਕਿ ਅੰਡਰ-17 ਲੜਕਿਆਂ ਦੀ ਟੀਮ ਨੇ ਵੀ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ। ਇਸ ਤੋਂ ਇਲਾਵਾ ਸਕੂਲ ਦੇ 18 ਖਿਡਾਰੀਆਂ ਦੀ ਸਟੇਟ ਪੱਧਰੀ ਸਕੂਲ ਖੇਡਾਂ ਲਈ ਚੋਣ ਹੋਈ। ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਰਮਨਦੀਪ ਕੌਰ ਵਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੀਆਂ ਸਟੇਟ ਪੱਧਰੀ ਖੇਡਾਂ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਲਾਈਫ’ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਊ ਸੇਵਾ ਕਮਿਸ਼ਨ ਪੰਜਾਬ ਨੇ ਗਊਸ਼ਾਲਾ ਨੂੰ ਕਾਓ ਲਿਫ਼ਟਿੰਗ ਮਸ਼ੀਨ ਭੇਜੀ
Ad Position 24