04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤੰਦਰੁਸਤੀ ਲਈ ਵਾਤਾਵਰਨ ਦੀ ਸ਼ੁੱਧਤਾ ਜ਼ਰੂਰੀ- ਹੈਪੀ ਔਲਖ

ਕਿਸ਼ਨਪੁਰਾ ਕਲਾਂ, 3 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਤੰਦਰੁਸਤ ਅਤੇ ਨਿਰੋਗੀ ਰਹਿਣ ਤਾਂ ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਦੀ ਪੱਤੀ ਰਾਮੂੰਵਾਲਾ ਦੀ ਸ਼ਮਸ਼ਾਨਘਾਟ ਵਿਖੇ 100 ਬੂਟੇ ਲਗਾਉਣ ਉਪਰੰਤ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਨੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਕਿਸ਼ਨਪੁਰਾ ਕਲਾਂ, 3 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਤੰਦਰੁਸਤ ਅਤੇ ਨਿਰੋਗੀ ਰਹਿਣ ਤਾਂ ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਦੀ ਪੱਤੀ ਰਾਮੂੰਵਾਲਾ ਦੀ ਸ਼ਮਸ਼ਾਨਘਾਟ ਵਿਖੇ 100 ਬੂਟੇ ਲਗਾਉਣ ਉਪਰੰਤ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਨੇ ਕੀਤਾ। ਹੈਪੀ ਔਲਖ (ਪੰਜਾਬ ਪੁਲਿਸ) ਨੇ ਕਿਹਾ ਕਿ ਦਿਨੋਂ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਸਮਾਜਿਕ ਫਰਜ਼ ਬਣਦਾ ਹੈੈ। ਉਨ੍ਹਾਂ ਕਿਹਾ ਕਿ ਹਰ ਇਕ ਇਨਸਾਨ ਨੂੰ ਹਰ ਖੁਸ਼ੀ ਦੇ ਮੌਕੇ ਜਿਵੇਂ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਸਮਾਗਮਾਂ ’ਤੇ ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ। ਇਸ ਮੌਕੇ ਹੰਸ ਕੁਮਾਰ ਪੱਬੀ, ਹਰਪ੍ਰੀਤ ਸਿੰਘ ਹੈਪੀ ਔਲਖ, ਦੇਵ ਸਿੰਘ ਤੇ ਮੱਖਣ ਸਿੰਘ ਵੀ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਵਲੋਂ ਲਗਾਤਾਰ ਛਾਪੇਮਾਰੀ
Ad Position 24