04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੱਤੋ ਹੀਰਾ ਸਿੰਘ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਿਹਾੜਾ ਅੱਜ ਮਨਾਇਆ ਜਾਵੇਗਾ

ਨਿਹਾਲ ਸਿੰਘ ਵਾਲਾ, 3 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਅੱਜ 4 ਸਤੰਬਰ ਨੂੰ ਵੱਡੇ ਪੱਧਰ ‘ਤੇ ਬਾਵਿਆਂ ਦਾ ਡੇਰਾ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁਖ ਭਾਰਤੀ ਪੱਤੋ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਭਜਨ ਮੰਡਲੀਆਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਦੇ ਉਪਦੇਸ਼ਾਂ ਦੇ ਭਜਨ ਗਾਇਣ ਕਰ ਕੇ ਸੰਗਤਾਂ ਨੂੰ ਪ੍ਰਭੂ ਭਗਤੀ ਨਾਲ ਜੋੜਨਗੇ ਉੱਥੇ ਕਵੀਸ਼ਰੀ ਜਥੇ ਪੁੱਜ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਆਪਣੀਆਂ ਕਵਿਤਾਵਾਂ ਰਾਹੀਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
repet_subhas-goyals [Copy P29]
ਸ਼ੁੱਕਰਵਾਰ, 4 ਸਤੰਬਰ, 2026 04-09-2026
ਨਿਹਾਲ ਸਿੰਘ ਵਾਲਾ, 3 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਅੱਜ 4 ਸਤੰਬਰ ਨੂੰ ਵੱਡੇ ਪੱਧਰ ‘ਤੇ ਬਾਵਿਆਂ ਦਾ ਡੇਰਾ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁਖ ਭਾਰਤੀ ਪੱਤੋ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਭਜਨ ਮੰਡਲੀਆਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਦੇ ਉਪਦੇਸ਼ਾਂ ਦੇ ਭਜਨ ਗਾਇਣ ਕਰ ਕੇ ਸੰਗਤਾਂ ਨੂੰ ਪ੍ਰਭੂ ਭਗਤੀ ਨਾਲ ਜੋੜਨਗੇ ਉੱਥੇ ਕਵੀਸ਼ਰੀ ਜਥੇ ਪੁੱਜ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਆਪਣੀਆਂ ਕਵਿਤਾਵਾਂ ਰਾਹੀਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ। 03ਮੋਗਾ76 ਚੇਅਰਮੈਨ ਖਣਮੁਖ ਭਾਰਤੀ ਪੱਤੋ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ 11 ਅਕਤੂਬਰ ਨੂੰ - ਬਾਬਾ ਇਕਬਾਲ ਸਿੰਘ ਅਗਲੀ ਖ਼ਬਰ ਸਨੀ ਗਿੱਲ ਨੇ ਕੀਤਾ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ
Ad Position 24