03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ 11 ਅਕਤੂਬਰ ਨੂੰ - ਬਾਬਾ ਇਕਬਾਲ ਸਿੰਘ

ਨੱਥੂਵਾਲਾ ਗਰਬੀ, 3 ਸਤੰਬਰ (ਨਵਦੀਪ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਹਾਂਪੁਰਖਾਂ ਦੀ ਪਵਿੱਤਰ ਯਾਦ ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ 11 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਨੱਥੂਵਾਲਾ ਗਰਬੀ ਨੇੜੇ ਬਾਘਾ ਪੁਰਾਣਾ ਵਿਖੇ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਗਰਾਮ ਪੰਚਾਇਤਾਂ ਨੱਥੂਵਾਲਾ ਗਰਬੀ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਨੱਥੂਵਾਲਾ ਗਰਬੀ, 3 ਸਤੰਬਰ (ਨਵਦੀਪ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਹਾਂਪੁਰਖਾਂ ਦੀ ਪਵਿੱਤਰ ਯਾਦ ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ 11 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਨੱਥੂਵਾਲਾ ਗਰਬੀ ਨੇੜੇ ਬਾਘਾ ਪੁਰਾਣਾ ਵਿਖੇ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਗਰਾਮ ਪੰਚਾਇਤਾਂ ਨੱਥੂਵਾਲਾ ਗਰਬੀ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। 03ਮੋਗਾ13 ਬਾਬਾ ਇਕਬਾਲ ਸਿੰਘ
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਪੱਤੋ ਹੀਰਾ ਸਿੰਘ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਿਹਾੜਾ ਅੱਜ ਮਨਾਇਆ ਜਾਵੇਗਾ
Ad Position 24