ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ
ਬਾਘਾ ਪੁਰਾਣਾ, 3 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਵਲੋਂ 2027 ਦੀਆਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਵੱਡੀਆਂ ਜ਼ੁੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ| ਜਿਸ ਤਹਿਤ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਨੂੰ ਪਾਰਟੀ ਦਾ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ| ਇਸ ਨਿਯੁਕਤੀ ਪ੍ਰਤੀ ਖੁਸ਼ੀ ਪ੍ਰਗਟ ਕਰਦੇ ਹੋਏ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ 2027 ਦੀ ਚੋਣ ਨੂੰ ਜਿਤਾਉਣ ਲਈ ਦਿਨ-ਰਾਤ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੋਣਗੇ| ਇਸ ਮੌਕੇ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਬਾਘਾ ਪੁਰਾਣਾ, ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ, ਪ੍ਰਧਾਨ ਸੁਖਜੀਤ ਸਿੰਘ ਮਾਹਲਾ, ਪ੍ਰਧਾਨ ਹਰਜੋਤ ਸਿੰਘ ਡੇਮਰੂ, ਪ੍ਰਧਾਨ ਸਤਨਾਮ ਸਿੰਘ ਸੱਤੂ, ਆਤਮਾ ਸਿੰਘ ਬਰਾੜ, ਜਗਸੀਰ ਸਿੰਘ ਐਮ. ਸੀ.
ਬਾਘਾ ਪੁਰਾਣਾ, 3 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਵਲੋਂ 2027 ਦੀਆਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਵੱਡੀਆਂ ਜ਼ੁੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ| ਜਿਸ ਤਹਿਤ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਨੂੰ ਪਾਰਟੀ ਦਾ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ| ਇਸ ਨਿਯੁਕਤੀ ਪ੍ਰਤੀ ਖੁਸ਼ੀ ਪ੍ਰਗਟ ਕਰਦੇ ਹੋਏ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ 2027 ਦੀ ਚੋਣ ਨੂੰ ਜਿਤਾਉਣ ਲਈ ਦਿਨ-ਰਾਤ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੋਣਗੇ| ਇਸ ਮੌਕੇ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਬਾਘਾ ਪੁਰਾਣਾ, ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ, ਪ੍ਰਧਾਨ ਸੁਖਜੀਤ ਸਿੰਘ ਮਾਹਲਾ, ਪ੍ਰਧਾਨ ਹਰਜੋਤ ਸਿੰਘ ਡੇਮਰੂ, ਪ੍ਰਧਾਨ ਸਤਨਾਮ ਸਿੰਘ ਸੱਤੂ, ਆਤਮਾ ਸਿੰਘ ਬਰਾੜ, ਜਗਸੀਰ ਸਿੰਘ ਐਮ.ਸੀ., ਮੁਕੰਦ ਸਿੰਘ, ਜਿੰਮੀ ਸਰਪੰਚ ਗੱਜਣਵਾਲਾ, ਪ੍ਰਧਾਨ ਸੁਖਬੀਰ ਸਿੰਘ ਬਾਘਾ ਪੁਰਾਣਾ, ਚਰਨਪ੍ਰੀਤ ਸਿੰਘ ਬਾਘਾ ਪੁਰਾਣਾ, ਪ੍ਰਧਾਨ ਪਵਨ ਢੰਡ ਬਾਘਾ ਪੁਰਾਣਾ, ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ, ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ, ਸਰਪੰਚ ਬਲਦੇਵ ਸਿੰਘ ਮਾਣੂੰਕੇ, ਸਰਪੰਚ ਤਾਰਾ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ ਚਰਨਾ, ਪ੍ਰਧਾਨ ਗੁਰਤੇਜ ਸਿੰਘ ਗਿੱਲ, ਪ੍ਰਧਾਨ ਬੂਟਾ ਸਿੰਘ, ਪ੍ਰਧਾਨ ਵਿਸਾਖਾ ਸਿੰਘ, ਪਰਮਿੰਦਰ ਕੈਨੇਡੀਅਨ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਯੂਥ ਆਗੂ, ਗੁਰਚਰਨ ਸਿੰਘ ਮੈਂਬਰ, ਪ੍ਰਧਾਨ ਸਤਨਾਮ ਸਿੰਘ ਸੱਤਾ, ਜਗਰੂਪ ਸਿੰਘ ਜੈਦ, ਰਾਜ ਕੁਮਾਰ ਅਰੋੜਾ, ਜਗਦੀਸ਼ ਮੰਡੀਲਾ, ਸਾਬਕਾ ਸਰਪੰਚ ਜੱਸਾ ਸਿੰਘ, ਪ੍ਰਧਾਨ ਸੁਖਚੈਨ ਸਿੰਘ ਚੈਨਾ, ਮੈਂਬਰ ਮੰਦਰ ਸਿੰਘ, ਦਲਜੀਤ ਸਿੰਘ, ਮੈਂਬਰ ਜ਼ੋਰਾ ਸਿੰਘ, ਧੀਰਾ ਸਿੰਘ, ਕੇਵਲ ਸਿੰਘ ਮੁਨੀਮ, ਮੈਂਬਰ ਹਰੀ ਰਾਮ ਆਦਿ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਕੌਮੀ ਜਰਨਲ ਕੌਂਸਲ ਮੈਂਬਰ ਅਮਰਜੀਤ ਸਿੰਘ ਮਾਣੂੰਕੇ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤੀ ਮਿਲੇਗੀ| 03 ਮੋਗਾ21 ਨਵ-ਨਿਯੁਕਤ ਕੌਂਮੀ ਜਰਨਲ ਕੌਂਸਲ ਮੈਂਬਰ ਅਮਰਜੀਤ ਸਿੰਘ ਮਾਣੂੰਕੇ