07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜੋਗਿੰਦਰ ਸਿੰਘ ਸੰਧੂ ਦੇ ਮੈਂਬਰ ਜਨਰਲ ਕੌਂਸਲ ਨਿਯੁਕਤ ਹੋਣ ’ਤੇ ਅਕਾਲੀ ਖੇਮੇ ਵਿਚ ਖੁਸ਼ੀ ਦੀ ਲਹਿਰ-ਬਰਾੜ, ਕੰਗ, ਭੈਲ

ਫਤਿਹਗੜ੍ਹ ਪੰਜਤੂਰ, 5 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਈ ਕਮਾਂਡ ਵਲੋਂ ਜੋਗਿੰਦਰ ਸਿੰਘ ਸੰਧੂ ਨੂੰ ਮੈਂਬਰ ਜਨਰਲ ਕੌਂਸਲ ਬਣਾਏ ਜਾਣ ’ਤੇ ਅਕਾਲੀ ਖੇਮੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ ਗਿਲੀ ਗਾਧਰਾਂ ਅਤੇ ਯੂਥ ਸਰਕਲ ਪ੍ਰਧਾਨ ਗੁਰਭੇਜ ਸਿੰਘ ਮੁੰਡੀ ਜਮਾਲ ਨੇ ਗੱਲਬਾਤ ਦੌਰਾਨ ਕੀਤਾ| ਉਨ੍ਹਾਂ ਕਿਹਾ ਕਿ ਜੋਗਿੰਦਰ ਸਿੰਘ ਸੰਧੂ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ।

Ad Position 21
repet_subhas-goyals [Copy P29]
ਬਰਜਿੰਦਰ ਸਿੰਘ ਬਰਾੜ, ਜੋਗਿੰਦਰ ਸੰਧੂ, ਬਲਜੀਤ ਕੰਗ, ਗੁਰਭੇਜ ਭੈਲ| 06-09-2026
ਫਤਿਹਗੜ੍ਹ ਪੰਜਤੂਰ, 5 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਈ ਕਮਾਂਡ ਵਲੋਂ ਜੋਗਿੰਦਰ ਸਿੰਘ ਸੰਧੂ ਨੂੰ ਮੈਂਬਰ ਜਨਰਲ ਕੌਂਸਲ ਬਣਾਏ ਜਾਣ ’ਤੇ ਅਕਾਲੀ ਖੇਮੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ ਗਿਲੀ ਗਾਧਰਾਂ ਅਤੇ ਯੂਥ ਸਰਕਲ ਪ੍ਰਧਾਨ ਗੁਰਭੇਜ ਸਿੰਘ ਮੁੰਡੀ ਜਮਾਲ ਨੇ ਗੱਲਬਾਤ ਦੌਰਾਨ ਕੀਤਾ| ਉਨ੍ਹਾਂ ਕਿਹਾ ਕਿ ਜੋਗਿੰਦਰ ਸਿੰਘ ਸੰਧੂ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ। ਜ਼ਿਕਰਯੋਗ ਹੈ ਕਿ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ ਉਸ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਜੋ ਹਮੇਸ਼ਾ ਪਾਰਟੀ ਨਾਲ ਚਟਾਨ ਵਾਂਗ ਖੜ੍ਹਾ ਰਿਹਾ ਹੈ| ਜੋਗਿੰਦਰ ਸਿੰਘ ਸੰਧੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸਰਕਲ ਫਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਣੇ ਤੇ ਫਿਰ ਉਸ ਸਮੇਂ ਖੇਤੀਬਾੜੀ ਮੰਤਰੀ ਮਰਹੂਮ ਜਥੇਦਾਰ ਤੋਤਾ ਸਿੰਘ ਵਲੋਂ ਇਨ੍ਹਾਂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ| ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੰਧੂ ਨੇ ਆਪਣੀ ਨਿਯੁਕਤੀ ’ਤੇ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸਾਥੀ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ| ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੀਨੀਅਰ ਆਗੂ ਰਾਜਿੰਦਰ ਸਿੰਘ ਡੱਲਾ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਯੂਥ ਸਰਕਲ ਪ੍ਰਧਾਨ ਗੁਰਭੇਜ ਸਿੰਘ ਭੈਲ ਮੁੰਡੀ ਜਮਾਲ, ਬਲਜੀਤ ਸਿੰਘ ਭੁੱਲਰ ਲਲਿਹਾਂਦੀ, ਗੁਰਚਰਨ ਸਿੰਘ ਲਲਿਹਾਂਦੀ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਜਗਰਾਜ ਸਿੰਘ ਵਿਰਕ ਲਲਿਹਾਂਦੀ, ਮਹਿੰਦਰ ਸਿੰਘ ਸਾਬਕਾ ਸਰਪੰਚ ਫਤਿਹਗੜ੍ਹ ਪੰਜਤੂਰ, ਤਰਸੇਮ ਸਿੰਘ ਭੈਲ ਸਾਬਕਾ ਸਰਪੰਚ ਮੁੰਡੀ ਜਮਾਲ, ਕਿਸਾਨ ਆਗੂ ਪਿਸ਼ੌਰਾ ਸਿੰਘ ਭੈਲ, ਆਈ. ਟੀ. ਵਿੰਗ ਦੇ ਪ੍ਰਧਾਨ ਬਲਜੀਤ ਸਿੰਘ ਥਿੰਦ, ਪੀ. ਐਸ. ਓ. ਇਕਬਾਲਦੀਪ ਸਿੰਘ ਹੈਰੀ, ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਤਰਸੇਮ ਸਿੰਘ ਜੰਗ ਸ਼ਾਹ ਵਾਲਾ, ਜੋਗਿੰਦਰ ਸਿੰਘ ਪੱਪੂ ਕਾਨ੍ਹੇਵਾਲਾ, ਜਸਵਿੰਦਰ ਸਿੰਘ ਮਨੇਸ ਖੰਭਾ, ਵਿਜੇ ਕੁਮਾਰ ਨੀਲਾ ਸਾਬਕਾ ਸਰਪੰਚ, ਗੁਰਦੇਵ ਸਿੰਘ ਭੋਲਾ, ਨੰਬਰਦਾਰ ਰੇਸ਼ਮ ਸਿੰਘ ਕਾਦਰ ਵਾਲਾ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਭੇਜ ਸਿੰਘ ਕਾਦਰ ਵਾਲਾ, ਨੰਬਰਦਾਰ ਬਲਵੀਰ ਸਿੰਘ ਉੱਪਲ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ|
Ad Position 22
No active advertisement
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਦੇ ਵਿਦਿਆਰਥੀਆਂ ਨੇ ਕਰਾਟੇ ਖੇਡ ਮੁਕਾਬਲੇ ’ਚ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਬਜ਼ੁਰਗ ਆਸ਼ਰਮ ’ਚ ਬਜ਼ੁਰਗਾਂ ਨੂੰ ਭੋਜਨ ਛਕਾਇਆ
Ad Position 24