07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ ’ਚ ਮਨਾਇਆ ਅਧਿਆਪਕ ਦਿਵਸ ਅਧਿਆਪਕਾਂ ਨੂੰ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ, ਖੇਡਾਂ ਤੇ ਨਾਚ ਪੇਸ਼ਕਾਰੀਆਂ ਨੇ ਬੰਨ੍ਹਿਆਂ ਸਮਾਂ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਦੀ ਅਗਵਾਈ ਅਧੀਨ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਸਮੂਹ ਸੰਗਤ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਤੋਂ ਜਾਣੂੰ ਕਰਵਾਉਣਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਦੀ ਅਗਵਾਈ ਅਧੀਨ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਸਮੂਹ ਸੰਗਤ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਤੋਂ ਜਾਣੂੰ ਕਰਵਾਉਣਾ ਸੀ। ਪ੍ਰਦਰਸ਼ਨੀ ਵਿਚ ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਘਟਨਾਵਾਂ, ਉਦਾਸੀਆਂ, ਪ੍ਰਮੁੱਖ ਸਥਾਨਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਚਾਰਟਾਂ, ਤਸਵੀਰਾਂ, ਮਾਡਲਾਂ ਅਤੇ ਹੋਰ ਰਚਨਾਤਮਿਕ ਢੰਗਾਂ ਰਾਹੀਂ ਪੇਸ਼ ਕੀਤਾ ਗਿਆ। ਵਿਦਿਆਰਥਣਾਂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਨੂੰ ਵੀ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਇਸ ਸਮੇਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਵਲੋਂ ਵਿਦਿਆਰਥਣਾਂ ਦੀ ਇਸ ਰਚਨਾਤਮਿਕ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਧਾਰਮਿਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਦੇ ਨਾਲ ਪੀੜਤਾਂ ਦਾ ਇਲਾਜ ਤੇ ਮੁੜ ਵਸੇਬੇ ’ਤੇ ਪੰਜਾਬ ਸਰਕਾਰ ਦਾ ਜ਼ੋਰ-ਮੁੰਡੀਆਂ ਚਿੱਟੇ ਦਾ... ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਦੀ ਖੋਸਾ ਪਾਂਡੋ ਵਿਖੇ ਨਵੀਂ ਇਕਾਈ ਦਾ ਗਠਨ-ਕੰਗ
Ad Position 24