07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ਿਆਮ ਮੰਦਰ ਜਲੰਧਰ ਕਾਲੋਨੀ ’ਚ ਸੰਕੀਰਤਨ ਅੱਜ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਅਜਾ ਇਕਾਦਸ਼ੀ ਦੇ ਪਾਵਨ ਮੌਕੇ ਸ਼ਿਆਮ ਬਾਬਾ ਦੇ ਨਾਮ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਤਾਲੀ ਸੰਕੀਰਤਨ 7 ਸਤੰਬਰ, ਸੋਮਵਾਰ ਨੂੰ ਸ੍ਰੀ ਸ਼ਿਆਮ ਮੰਦਰ ਜਲੰਧਰ ਕਾਲੋਨੀ ਵਿਖੇ ਕੀਤਾ ਜਾਵੇਗਾ। ਇਹ ਸੰਕੀਰਤਨ ਸ਼ਾਮ 7 ਵਜੇ ਤੋਂ ਰਾਤ 8:30 ਵਜੇ ਤੱਕ ਹੋਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਅਜਾ ਇਕਾਦਸ਼ੀ ਦੇ ਪਾਵਨ ਮੌਕੇ ਸ਼ਿਆਮ ਬਾਬਾ ਦੇ ਨਾਮ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਤਾਲੀ ਸੰਕੀਰਤਨ 7 ਸਤੰਬਰ, ਸੋਮਵਾਰ ਨੂੰ ਸ੍ਰੀ ਸ਼ਿਆਮ ਮੰਦਰ ਜਲੰਧਰ ਕਾਲੋਨੀ ਵਿਖੇ ਕੀਤਾ ਜਾਵੇਗਾ। ਇਹ ਸੰਕੀਰਤਨ ਸ਼ਾਮ 7 ਵਜੇ ਤੋਂ ਰਾਤ 8:30 ਵਜੇ ਤੱਕ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਸੇਵਾ ਸੋਸਾਇਟੀ ਦੇ ਪ੍ਰਧਾਨ ਵਿਨੋਦ ਪੋਪਲੀ ਨੇ ਦੱਸਿਆ ਕਿ ਸੰਕੀਰਤਨ ਦੀ ਸ਼ੁਰੂਆਤ ਸ਼ਿਆਮ ਬਾਬਾ ਦੇ ਦਰਬਾਰ ਵਿਚ ਜੋਤਿ ਜਗਾ ਕਰਕੇ ਕੀਤੀ ਜਾਵੇਗੀ। ਇਸ ਮੌਕੇ ਭਜਨ ਗਾਇਕਾਂ ਵਲੋਂ ਸ਼ਿਆਮ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈ. ਅਤੇ ਸਟੂਡੈਂਟ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਕੈਨੇਡਾ ਦੇ ਮੈਂਬਰ ਪਾਰਲੀਮੈਂਟਾਂ ਦੇ ਧਿਆਨ ਵਿਚ ਲਿਆਂਦਾ-ਦੌਲਤਪ... ਅਗਲੀ ਖ਼ਬਰ ਅੰਡਰ-14 ਫੁੱਟਬਾਲ ’ਚ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੇ ਗੁਰਨੂਰ ਸਿੰਘ ਅਤੇ ਦੀਪਿੰਦਰ ਨੇ ਜਿੱਤਿਆ ਸਿਲਵਰ ਮੈਡਲ...
Ad Position 24