07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੈਂਬਰ ਬਲਵੀਰ ਸਿੰਘ ਗੋਗਾ ਪੱਤੋ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੈਂਬਰ ਬਲਵੀਰ ਸਿੰਘ ਗੋਗਾ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਹੋਣਹਾਰ ਨੌਜਵਾਨ ਸਪੁੱਤਰ ਅਤੇ ਕ੍ਰਿਕਟ ਕੋਚ ਬੇਅੰਤ ਸਿੰਘ ਦੇ ਭਰਾਤਾ ਅਰਸ਼ਦੀਪ ਸਿੰਘ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ’ਚ ਬਲਵੀਰ ਸਿੰਘ ਗੋਗਾ ਪੱਤੋ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ. ਏ.

Ad Position 21
repet_subhas-goyals [Copy P29]
ਐਸ. ਐਫ. ਸੀ. ਕਾਨਵੈਂਟ ਸਕੂਲ ’ਚ ਅਧਿਆਪਕ ਦਿਵਸ ਮਨਾਇਆ 07-09-2026
ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੈਂਬਰ ਬਲਵੀਰ ਸਿੰਘ ਗੋਗਾ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਹੋਣਹਾਰ ਨੌਜਵਾਨ ਸਪੁੱਤਰ ਅਤੇ ਕ੍ਰਿਕਟ ਕੋਚ ਬੇਅੰਤ ਸਿੰਘ ਦੇ ਭਰਾਤਾ ਅਰਸ਼ਦੀਪ ਸਿੰਘ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ’ਚ ਬਲਵੀਰ ਸਿੰਘ ਗੋਗਾ ਪੱਤੋ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇਵਾਲਾ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਸੁਖਚੈਨ ਸਿੰਘ ਢਿੱਲੋਂ, ਪ੍ਰਧਾਨ ਚਰਨਪ੍ਰੀਤ ਸਿੰਘ ਆਂਟੂ ਡਾਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਪ੍ਰਧਾਨ ਵਿਜੇ ਕੁਮਾਰ ਮੰਗਲਾ, ਪ੍ਰਧਾਨ ਰੇਸ਼ਮ ਸਿੰਘ ਖਾਈ, ਯੂਥ ਆਗੂ ਅਤਿੰਦਰਪਾਲ ਸਿੰਘ ਦੀਨਾਂ, ਸਾਬਕਾ ਸਰਪੰਚ ਸੁਖਦੇਵ ਸਿੰਘ ਪੱਤੋ, ਸਰਪੰਚ ਕੁਲਦੀਪ ਸਿੰਘ ਮਧੇਕੇ, ਇੰਦਰਜੀਤ ਸਿੰਘ ਭਾਗੀਕੇ, ਸਾਬਕਾ ਸਰਪੰਚ ਅਮਰਜੀਤ ਸਿੰਘ ਪੱਤੋ, ਸਾਬਕਾ ਸਰਪੰਚ ਪੂਰਨ ਸਿੰਘ ਜਵਾਹਰ ਸਿੰਘ ਵਾਲਾ, ਰੀਡਰ ਗੁਰਮੀਤ ਸਿੰਘ, ਡਿਪਟਾ ਸਿੰਘ, ਜਗਸੀਰ ਸਿੰਘ, ਸੁਖਪਾਲ ਸਿੰਘ, ਸੋਨੀ ਪੱਤੋ, ਪਰਮਜੀਤ ਸਿੰਘ ਬਰਾੜ ਪੱਤੋ, ਪ੍ਰਧਾਨ ਰਾਮ ਸਿੰਘ ਪੱਤੋ, ਹਰਵਿੰਦਰ ਸਿੰਘ, ਅਮਨਦੀਪ ਸਿੰਘ ਮਾਛੀਕੇ, ਜਸਵੰਤ ਸਿੰਘ, ਜਗਤਾਰ ਸਿੰਘ ਲੋਪੋ, ਜਗਜੀਤ ਸਿੰਘ ਮੱਲੇਆਣਾ, ਪੂਰਨ ਪੱਤੋ, ਡਾ. ਸੁਰਜੀਤ ਸਿੰਘ, ਡਾ. ਮਨਪ੍ਰੀਤ ਸਿੰਘ, ਅੰਗਰੇਜ਼ ਸਿੰਘ ਰੌਂਤਾ, ਕਮਲ ਅਰੋੜਾ (ਜ਼ਿਲ੍ਹਾ ਜਨਰਲ ਸਕੱਤਰ), ਯਾਦਵਿੰਦਰ ਸਿੰਘ ਯਾਦੂ ਰਾਜਪੁਰਾ, ਜਤਨ ਕੋਹਲੀ, ਮਨਜੀਤ ਕੁਮਾਰ, ਦੀਪਕ ਭੱਲਾ ਆਦਿ ਵਲੋਂ ਦੁੱਖ ਸਾਂਝਾ ਕੀਤਾ ਗਿਆ|
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਸ਼ਹਿਰ ਦੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਭਾਗੀਕੇ ਤੋਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Ad Position 24