10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਹੇਮਕੁੰਟ ਸਕੂਲ ’ ਚ ਮਨਾਇਆ ਅਧਿਆਪਕ ਦਿਵਸ

ਕੋਟ ਈਸੇ ਖਾਂ, 9 ਸਤੰਬਰ (ਗੁਰਮੀਤ ਸਿੰਘ ਖਾਲਸਾ)- ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪ੍ਰਿੰਸੀਪਲ ਆਸ਼ੀਸ਼ ਡੇਗਵੇਕਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਵਲੋਂ ਕਵਿਤਾਵਾਂ, ਭਾਸ਼ਣ, ਗੀਤ, ਕੋਰੀਓਗ੍ਰਾਫੀ ਅਤੇ ਭੰਗੜੇ ਸਮੇਤ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ| ਇਸ ਮੌਕੇ ਪ੍ਰਿੰਸੀਪਲ ਆਸ਼ੀਸ਼ ਡੇਗਵੇਕਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਮਾਲਵਿਕਾ ਡੇਗਵੇਕਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਦੇ ਮਾਰਗ ਦਰਸ਼ਕ ਹੁੰਦੇ ਹਨ| ਇਸ ਮੌਕੇ ਸਕੂਲ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕੋਟ ਈਸੇ ਖਾਂ, 9 ਸਤੰਬਰ (ਗੁਰਮੀਤ ਸਿੰਘ ਖਾਲਸਾ)- ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪ੍ਰਿੰਸੀਪਲ ਆਸ਼ੀਸ਼ ਡੇਗਵੇਕਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਵਲੋਂ ਕਵਿਤਾਵਾਂ, ਭਾਸ਼ਣ, ਗੀਤ, ਕੋਰੀਓਗ੍ਰਾਫੀ ਅਤੇ ਭੰਗੜੇ ਸਮੇਤ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ| ਇਸ ਮੌਕੇ ਪ੍ਰਿੰਸੀਪਲ ਆਸ਼ੀਸ਼ ਡੇਗਵੇਕਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਮਾਲਵਿਕਾ ਡੇਗਵੇਕਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਦੇ ਮਾਰਗ ਦਰਸ਼ਕ ਹੁੰਦੇ ਹਨ| ਇਸ ਮੌਕੇ ਸਕੂਲ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਡਾ. ਚਾਹਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਜੋਗਿੰਦਰ ਸਿੰਘ ਸੌਂਦ, ਸਤਨਾਮ ਸਿੰਘ ਸੌਂਦ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਾਬਕਾ ਕੌਂਸਲਰ, ਸਿਮਰ ਨਜੀਤ ਸਿੰਘ ਸਿੱਧੂ, ਪ੍ਰਿੰਸੀਪਲ ਆਸ਼ੀਸ਼ ਡੇਗਵੇਕਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਮਾਲਵਿਕਾ ਡੇਗਵੇਕਰ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਵਾਲਮੀਕਿ ਸਭਾ ਵਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸੰਤ ਮੋਹਨ ਦਾਸ ਸਕੂਲ ਨੇ ਖੇਡ ਮੁਕਾਬਲਿਆਂ ਵਿਚ ਮਾਰੀਆਂ ਮੱਲ੍ਹਾਂ
Ad Position 24