12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਇਕ ਪ੍ਰਮੁੱਖ ਸੰਸਥਾ ਬਣ ਚੁੱਕੀ ਹੈ , ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥੀ ਨੂਰਕਮਲ ਮੋਗਾ ਨੇ ਲਿਸਨਿੰਗ ਵਿਚ 8.5, ਰੀਡਿੰਗ ਵਿਚ 7, ਰਾਈਟਿੰਗ ਵਿਚ 6.5 ਤੇ ਸਪੀਕਿੰਗ ਵਿਚ 6.5 ਅਤੇ ਕੁੱਲ 7, ਬੋਬਨਪ੍ਰੀਤ ਸਿੰਘ ਪਿੰਡ ਨਸੀਰੇ ਵਾਲਾ ਨੇ ਲਿਸਨਿੰਗ ਵਿਚ 7, ਰੀਡਿੰਗ ਵਿਚ 7, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਅਤੇ ਕੁੱਲ 6.5 ਬੈਂਡ, ਸੁਪਨਦੀਪ ਸਿੰਘ ਧਰਮਕੋਟ ਨੇ ਲਿਸਨਿੰਗ ਵਿਚ 7.5, ਰੀਡਿੰਗ ਵਿਚ 6, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਤੇ ਕੁੱਲ 6.5 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਅਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ। ਹਰ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਯੋਗਤਾ ਦੀ ਪਰਖ ਕੀਤੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਖ਼ਾਸ ਕਲਾਸਾਂ ਦੇ ਕੇ ਉਨ੍ਹਾਂ ਨੂੰ ਵਧੀਆ ਬੈਂਡ ਹਾਸਲ ਕਰਨ ਵਿਚ ਮਦਦ ਮਿਲ ਸਕੇ । ਇਸ ਮੌਕੇ ਇਹ ਵੀ ਦੱਸਿਆ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ। ਆਈਲਟਸ ਦੀਆਂ ਕਲਾਸਾਂ ਲੈਣ, ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ਾਂ ਨਾਲ ਸੰਪਰਕ ਕਰੋ।
Ad Position 22
No active advertisement
ਪਿਛਲੀ ਖ਼ਬਰ ਸਵ: ਜਗਰਾਜ ਸਿੰਘ ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪੁਰਾਣੀ ਰੰਜਸ਼ ਦੇ ਚੱਲਦਿਆਂ ਹਥਿਆਰਬੰਦ ਵਿਅਕਤੀਆਂ ਵਲੋਂ ਘਰ ’ਤੇ ਹਮਲਾ, ਪਿਉ-ਪੁੱਤ ਸਮੇਤ ਤਿੰਨ ਜ਼ਖ਼ਮੀ ਬਾਘਾ ਪੁਰਾਣਾ ਪੁਲਿ...
Ad Position 24