12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਗਾ ਜ਼ਿਲ੍ਹੇ ਵਿਚ

15 ਤੋਂ 18 ਸਤੰਬਰ ਤੱਕ ਹੋਣਗੇ ਡਰੋਨ ਸ਼ੋਅ ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੋਗਾ ਜ਼ਿਲ੍ਹੇ ਵਿਚ 15 ਤੋਂ 18 ਸਤੰਬਰ ਤੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਰਬ-ਸਾਂਝੇ ਤੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਸਬੰਧੀ ਉਨ੍ਹਾਂ ਦੇ ਇਨਕਲਾਬੀ ਫ਼ਲਸਫ਼ੇ ਨੂੰ ਆਧੁਨਿਕ ਤਕਨਾਲੋਜੀ ਅਤੇ ਦਿਲਕਸ਼ ਪੇਸ਼ਕਾਰੀ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
15 ਤੋਂ 18 ਸਤੰਬਰ ਤੱਕ ਹੋਣਗੇ ਡਰੋਨ ਸ਼ੋਅ ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੋਗਾ ਜ਼ਿਲ੍ਹੇ ਵਿਚ 15 ਤੋਂ 18 ਸਤੰਬਰ ਤੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਰਬ-ਸਾਂਝੇ ਤੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਸਬੰਧੀ ਉਨ੍ਹਾਂ ਦੇ ਇਨਕਲਾਬੀ ਫ਼ਲਸਫ਼ੇ ਨੂੰ ਆਧੁਨਿਕ ਤਕਨਾਲੋਜੀ ਅਤੇ ਦਿਲਕਸ਼ ਪੇਸ਼ਕਾਰੀ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਡਰੋਨ ਸ਼ੋਅ 15 ਸਤੰਬਰ ਨੂੰ ਦਾਣਾ ਮੰਡੀ ਨ ਿਹਾਲ ਸਿੰਘ ਵਾਲਾ, 16 ਸਤੰਬਰ ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਬਾਘਾ ਪੁਰਾਣਾ, (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਵਾਹਨ ਡੀਲਰਾਂ ਲਈ ਨਵੀਂ ਪ੍ਰਕਿਰਿਆ ਲਾਗੂ, ਪਾਰਦਰਸ਼ਤਾ ਵਧਾਉਣ ’ਤੇ ਜ਼ੋਰ-ਆਰ.ਟੀ.ਓ. ਸਤਵਿੰਦਰਪਾਲ ਸਿੰਘ ਅਗਲੀ ਖ਼ਬਰ ਮਾਂ ਚਿੰਤਪੁਰਨੀ ਜਾਗਰਣ ਕਮੇਟੀ ਵਲੋਂ ਸਮਾਧ ਭਾਈ ’ਚ ਵਿਸ਼ਾਲ ਜਾਗਰਣ ਕਰਵਾਇਆ
Ad Position 24