13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 7 ਬੈਂਡ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ।ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਹੀ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੀ ਆਫ਼ਲਾਈਨ ਆਈਲਟਸ ਕਲਾਸ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 7, ਲਿਸਨਿੰਗ ਵਿਚੋਂ 8.5, ਸਪੀਕਿੰਗ ਵਿਚੋਂ 6, ਰਾਈਟਿੰਗ ਵਿਚੋਂ 6 ਅਤੇ ਓਵਰਆਲ 7 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣ ਦੀ ਇਸ ਸਫਲਤਾ ‘ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮੋਗਾ ਵਿਖੇ ਮਨਾਇਆ ਜਾਵੇਗਾ-ਇੰਦਰਜੀਤ ਦੀਨਾ, ਜਗਵਿੰਦਰ ਕਾਕਾ ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਹਲਕਾ ਮੋਗਾ ਦੀਆਂ 25 ਮੁਟਿਆਰਾਂ ਨੂੰ ਆਂਗਣਵਾੜੀ ਵਰਕਰ ਤੇ ਹੈਲਪਰ ਦੇ ਨਿਯੁਕਤੀ ਪ...
Ad Position 24