25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫ਼ੂਕ-ਕਾਹਨ ਸਿੰਘ ਵਾਲਾ

5-5 ਘੰਟੇ ਦੇ ਲੱਗ ਰਹੇ ਕੱਟਾਂ ਕਰ ਕੇ ਝੋਨੇ ਦੀ ਫ਼ਸਲ ’ ਤੇ ਮੰਡਰਾ ਰਿਹਾ ਖ਼ਤਰਾ ਮੋਗਾ, 13 ਸਤੰਬਰ (ਗੁਰਤੇਜ ਸਿੰਘ ਬੱਬੀ)-ਪਿਛਲੇ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਸੂਬੇ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਅਦਿਆਂ ਦੀ ਫ਼ੂਕ ਕੱਢ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 14-09-2026
5-5 ਘੰਟੇ ਦੇ ਲੱਗ ਰਹੇ ਕੱਟਾਂ ਕਰ ਕੇ ਝੋਨੇ ਦੀ ਫ਼ਸਲ ’ ਤੇ ਮੰਡਰਾ ਰਿਹਾ ਖ਼ਤਰਾ ਮੋਗਾ, 13 ਸਤੰਬਰ (ਗੁਰਤੇਜ ਸਿੰਘ ਬੱਬੀ)-ਪਿਛਲੇ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਸੂਬੇ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਅਦਿਆਂ ਦੀ ਫ਼ੂਕ ਕੱਢ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਾਉਣ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਦੇ ਹੋਏ ਕਿਹਾ ਸੀ ਕਿ ਸੂਬੇ ਵਿਚ ਬਿਜਲੀ ਦੇ ਕੱਟ ਬਿਲਕੁਲ ਖ਼ਤਮ ਹੋ ਜਾਣਗੇ ਪਰ ਹੁਣ ਖੇਤੀ ਖੇਤਰ ਵਿਚ ਲੱਗੇ ਲੰਬੇ ਕੱਟਾਂ ਕਰ ਕੇ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ ਕਿਉਂਕਿ ਪੱਕਣ ਸਮੇਂ ਝੋਨੇ ਨੂੰ ਵੱਧ ਪਾਣੀ ਦੀ ਲੋੜ ਹੁੰਦੀ ਹੈ। ਕਿਸਾਨ ਆਪਣੀ ਫ਼ਸਲ (ਬਾਕੀ ਸਫ਼ਾ 7’ਤੇ)
Ad Position 22
No active advertisement
ਪਿਛਲੀ ਖ਼ਬਰ ਏਂਜਲੀਅਨ ਵੈੱਲਫੇਅਰ ਸੁਸਾਇਟੀ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਜ਼ਿਲ੍ਹੇ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
Ad Position 24