ਸਮਾਜ ਸੇਵੀ ਮੈਡੀਸਨ ਮੈਨ ਵਜੋਂ ਜਾਣੇ ਜਾਂਦੇ ਰਜਿੰਦਰ ਸਿੰਘ ਖੋਟੇ ਦਾ ਵਿਸ਼ੇਸ਼ ਸਨਮਾਨ ਪੰਜਾਬ ਦੇ ਗਵਰਨਰ ਕਰਨਗੇ
ਨਿਹਾਲ ਸਿੰਘ ਵਾਲਾ, 16 ਸਤੰਬਰ ( ਟਿਵਾਣਾ)-ਸਮਾਜ ਸੇਵੀ ਮਨੁੱਖਤਾ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ਼ਖ਼ਸੀਅਤ ਮੈਡੀਸਨ ਮੈਨ ਰਾਜਿੰਦਰ ਸਿੰਘ ਖੋਟੇ ਦਾ ਵਿਸ਼ੇਸ਼ ਸਨਮਾਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵਲੋਂ ਕੀਤਾ ਜਾ ਰਿਹਾ ਹੈ। ਮੈਡੀਸਨ ਮੈਨ ਰਜਿੰਦਰ ਸਿੰਘ ਖੋਟੇ ਵਲੋਂ ਟੀ.
ਨਿਹਾਲ ਸਿੰਘ ਵਾਲਾ, 16 ਸਤੰਬਰ ( ਟਿਵਾਣਾ)-ਸਮਾਜ ਸੇਵੀ ਮਨੁੱਖਤਾ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ਼ਖ਼ਸੀਅਤ ਮੈਡੀਸਨ ਮੈਨ ਰਾਜਿੰਦਰ ਸਿੰਘ ਖੋਟੇ ਦਾ ਵਿਸ਼ੇਸ਼ ਸਨਮਾਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵਲੋਂ ਕੀਤਾ ਜਾ ਰਿਹਾ ਹੈ। ਮੈਡੀਸਨ ਮੈਨ ਰਜਿੰਦਰ ਸਿੰਘ ਖੋਟੇ ਵਲੋਂ ਟੀ.ਬੀ. ਮਰੀਜ਼ਾਂ ਸਮੇਤ ਹੋਰ ਹਜ਼ਾਰਾਂ ਲੋੜਵੰਦ ਮਰੀਜ਼ਾਂ ਦੀ ਡਾਕਟਰ ਦੀਆਂ ਹਦਾਇਤਾਂ ਅਨੁਸਾਰ ਹਰ ਰੋਜ ਕੀਤੀ ਜਾ ਰਹੀ ਦੇਖ ਰੇਖ ਅਤੇ ਸੇਵਾਵਾਂ ਨੂੰ ਲੈ ਕੇ ਪੀ.ਟੀ.ਸੀ. ਚੈਨਲ ਵਲੋਂ ਉਨ੍ਹਾਂ ਨੂੰ ਪੀ.ਟੀ.ਸੀ. ਸੇਵਾ ਸਨਮਾਨ ਐਵਾਰਡ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।