18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜੀਂਦੜਾ ਵਿਖੇ ਬਾਬਾ ਸ੍ਰੀਚੰਦ ਦੇ ਜਨਮ ਉਤਸਵ ਸੰਬੰਧੀ ਸਮਾਗਮ ਭਲਕੇ-ਸੰਤ ਬਾਬਾ ਗੁਰਮੇਲ ਸਿੰਘ

ਕਿਸ਼ਨਪੁਰਾ ਕਲਾਂ, 18 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਜੀਂਦੜਾ ਦੇ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਦੇ ਜਨਮ ਉਤਸਵ ਸੰਬੰਧੀ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੇਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ 20 ਸਤੰਬਰ ਐਤਵਾਰ ਨੂੰ ਪਾਏ ਜਾਣਗੇ, ਉਪਰੰਤ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼, ਰਾਗੀ ਢਾਡੀ ਕਵੀਸ਼ਰੀ ਆਦਿ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ।

Ad Position 21
No active advertisement
ਅਜੀਤ ਡੈਸਕ 19-09-2026
ਕਿਸ਼ਨਪੁਰਾ ਕਲਾਂ, 18 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਜੀਂਦੜਾ ਦੇ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਦੇ ਜਨਮ ਉਤਸਵ ਸੰਬੰਧੀ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੇਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ 20 ਸਤੰਬਰ ਐਤਵਾਰ ਨੂੰ ਪਾਏ ਜਾਣਗੇ, ਉਪਰੰਤ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼, ਰਾਗੀ ਢਾਡੀ ਕਵੀਸ਼ਰੀ ਆਦਿ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਸਮਾਗਮਾਂ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਮੁੱਖ ਸੇਵਾਦਾਰ ਗੁਰਮੇਲ ਸਿੰਘ ਵਲੋਂ ਸੰਗਤਾਂ ਨੂੰ ਇੰਨਾ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ 2026 ਵਿਚ 90 ਫੀਸਦੀ ਨੰਬਰ ਹਾਸਿਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਏਗਾ -ਮੋਹਨਜੀਤ ਸਿੰਘ ਪਾਣੀਪਤ ਅਗਲੀ ਖ਼ਬਰ ਡੀ.ਸੀ.ਏ. ਮੋਗਾ ਵਲੋਂ ਅੰਡਰ-14 ਲੜਕਿਆਂ ਦੇ ਕ੍ਰਿਕਟ ਟਰਾਇਲ ਅੱਜ
Ad Position 24