20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕਿਤਾਬਾਂ ਨਾਲ ਪਿਆਰ ਇਨਸਾਨ ਦੀ ਤੱਰਕੀ ਦੇ ਰਸਤੇ ਖੋਲ੍ਹਦਾ ਹੈ: ਚੇਅਰਮੈਨ ਗਗਨ ਧਾਲੀਵਾਲ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਬਾਬਾ ਫ਼ਰੀਦ ਸਾਹਿਤ ਮੇਲੇ ਵਿੱਚ ਵਿਸ਼ੇਸ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜ਼ਿਲ੍ਹਾ ਭਾਸ਼ਾ ਵਿਭਾਗ ਅਫ਼ਸਰ ਮਨਜੀਤ ਪੁਰੀ ਨੇ ਆਪਣੀ ਪੁਸਤਕ ਅੰਬਰ ਦੀ ਹਿੱਕ ’ਚ ਵਜਦਾ ਹਾਸਾ, ਡਾ.

Ad Position 21
No active advertisement
ਅਜੀਤ ਡੈਸਕ 21-09-2026
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਬਾਬਾ ਫ਼ਰੀਦ ਸਾਹਿਤ ਮੇਲੇ ਵਿੱਚ ਵਿਸ਼ੇਸ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜ਼ਿਲ੍ਹਾ ਭਾਸ਼ਾ ਵਿਭਾਗ ਅਫ਼ਸਰ ਮਨਜੀਤ ਪੁਰੀ ਨੇ ਆਪਣੀ ਪੁਸਤਕ ਅੰਬਰ ਦੀ ਹਿੱਕ ’ਚ ਵਜਦਾ ਹਾਸਾ, ਡਾ. ਗੁਰਮਿੰਦਰ ਸਿੰਘ ਰੂਪੋਵਾਲੀ ਨੇ ਦੇਹ ਕੀ ਸਾਖੀ ਅਤੇ ਡਾ. ਧੁੱਗਾ ਗੁਰਪ੍ਰੀਤ ਨੇ ਆਪਣੀ ਕਿਤਾਬ (ਚਾਲੀ ਦਿਨ) ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੂੰ ਭੇਟ ਕੀਤੀ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਪ੍ਰਿੰਸੀਪਲ ਸਰਕਾਰੀ ਬੀ.ਐਡ.ਕਾਲਜ ਡਾ . ਰਾਜੇਸ਼ ਮੋਹਨ, ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫ਼ਰੀਦਕੋਟ ਹਰਕਰਨ ਬਰਾੜ, ਬਲਰਾਜ ਸੰਧੂ ਤੇ ਲਾਲੀ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਹਲਕੇ ਦੇ ਪਿੰਡ ਬੰਬੀਹਾ ਭਾਈ ਵਿਖੇ ਕਾਂਗਰਸ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਮੌਕੇ ਹੀ ਪੰਜਾਬ ਦਾ ਵਿਕਾਸ ਹੋਇਆ : ਬਲਕਾਰ ਸਿੰਘ ਬਰਾੜ
Ad Position 24