20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁਰਦੁਆਰਾ ਮੱਲੋ ਸ਼ਹੀਦ ਵਿਖੇ ਦਸਮੀ ਦਾ ਦਿਹਾੜਾ ਅੱਜ

ਨਿਹਾਲ ਸਿੰਘ ਵਾਲਾ, 20 ਅਗਸਤ (ਟਿਵਾਣਾ)-ਮਾਲਵੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੱਲੋ ਸਾਹਿਬ ਹਿੰਮਤਪੁਰਾ- ਭਾਗੀਕੇ ਵਿਖੇ ਅੱਜ 21 ਸਤੰਬਰ ਦਿਨ ਸੋਮਵਾਰ ਨੂੰ ਦਸਮੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੱਲੋ ਸ਼ਹੀਦ ਦੇ ਮੁੱਖ ਸੇਵਾਦਾਰ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਸਵੇਰੇ 9:30 ਵਜੇ ਪਾਏ ਜਾਣਗੇ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।

Ad Position 21
No active advertisement
ਅਜੀਤ ਡੈਸਕ 21-09-2026

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਪਨੀਰ ਫ਼ੈਕਟਰੀ, ਮਿਠਾਈਆਂ ਦੀਆਂ ਦੁਕਾਨਾਂ ਅਤੇ ਬੇਕਰੀਆਂ ’ਤੇ ਕੀਤੀ ਛਾਪੇਮਾਰੀ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਦੀ ਪਹਿਲੀ ਸ਼ਾਮ ਰੂਹਾਨੀ ਕੀਰਤਨ ਤੇ ਕਥਾ-ਵਿਚਾਰ ਪ੍ਰੋਗਰਾਮ ਕਰਵਾਏ
Ad Position 24