24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਫੋਟੋਗ੍ਰਾਫਰ ਯੂਨੀਅਨ ਬਾਘਾ ਪੁਰਾਣਾ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 23 ਸਤੰਬਰ ( ਮਾਣੂੰਕੇ)-ਫੋਟੋਗ੍ਰਾਫਰ ਯੂਨੀਅਨ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜਗਰੂਪ ਸਿੰਘ ਜੱਗਾ ਦੀ ਅਗਵਾਈ ਵਿਚ ਹੋਈ| ਇਸ ਮੀਟਿੰਗ ਵਿਚ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ| ਮੀਟਿੰਗ ਵਿਚ ਫੋਟੋਗ੍ਰਾਫਰਾਂ ਨੂੰ ਕੰਮ ਕਰਨ ਸਮੇਂ ਆਉਂਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ| ਯੂਨੀਅਨ ਪ੍ਰਧਾਨ ਨੇ ਇਲਾਕੇ ਦੇ ਸਮੂਹ ਫੋਟੋਗ੍ਰਾਫਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸ ਸਬੰਧੀ ਤੁਰੰਤ ਯੂਨੀਅਨ ਦੇ ਧਿਆਨ ਵਿਚ ਲਿਆਂਦਾ ਜਾਵੇ| ਮੀਟਿੰਗ ਵਿਚ ਸੈਕਟਰੀ ਦਰਸ਼ਨ ਕੁਮਾਰ, ਖਜ਼ਾਨਚੀ ਜਸਦੀਪ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਪਵਨ ਕੁਮਾਰ, ਪਾਲ, ਯੂਨੀਅਨ ਦੇ ਡੈਲੀਗੇਟ ਅਤੇ ਸਾਰੇ ਮੈਂਬਰ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 24-09-2026

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਭੇਖਾ ਨੂੰ ਠੰਢੇ ਪਾਣੀ ਲਈ ਵਾਟਰ ਕੂਲਰ ਭੇਟ ਅਗਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਨੇ ਸੜਕ ਸੁਰੱਖਿਆ ਫੋਰਸ ਮੋਗਾ ਲਈ ਕਮਰਾ, ਸ਼ੈੱਡ, ਪਾਣੀ ਲਈ ਮੋਟਰ ਤੇ ਬਾਥਰੂਮ ਦਾ ਪ੍ਰਬੰਧ ਕਰਵਾਇਆ
Ad Position 24