25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਰਕਾਰੀ ਕੰਨਿਆ ਸਕੂਲ ਮੋਗਾ ਰਾਸ਼ਟਰੀ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)- ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ, ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਤਰਨਜੀਤ ਕੌਰ ਸਟੈਨੋ ਤੇ ਪ੍ਰੋਗਰਾਮ ਅਫਸਰ ਸੰਦੀਪ ਸੇਠੀ ਸਾਂਝੇ ਯਤਨਾ ਸਦਕਾ ਅਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਕੌਮੀ ਸੇਵਾ ਯੋਜਨਾ ਦੀ ਇਕਾਈ ਦੀਆਂ ਵਲੰਟੀਅਰ ਵਿਦਿਆਰਥਣਾਂ ਦੁਆਰਾ ਰਾਸ਼ਟਰੀ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮਨਜੋਤ, ਜਾਨਵੀ ਅਤੇ ਸਾਥੀਆਂ ਦੁਆਰਾ ਸ਼ਬਦ ਕੀਰਤਨ ਨਾਲ ਕੀਤੀ ਗਈ ਅਤੇ ਕੌਮੀ ਸੇਵਾ ਯੋਜਨਾ ਸਬੰਧੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਸਾਕਸ਼ੀ, ਜਾਨਵੀ, ਭੂਮੀ, ਸੁਖਮਨ, ਜਸਪ੍ਰੀਤ ਅਤੇ ਜਾਨਵੀ ਅਰੋੜਾ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 26-09-2026
ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)- ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ, ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਤਰਨਜੀਤ ਕੌਰ ਸਟੈਨੋ ਤੇ ਪ੍ਰੋਗਰਾਮ ਅਫਸਰ ਸੰਦੀਪ ਸੇਠੀ ਸਾਂਝੇ ਯਤਨਾ ਸਦਕਾ ਅਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਕੌਮੀ ਸੇਵਾ ਯੋਜਨਾ ਦੀ ਇਕਾਈ ਦੀਆਂ ਵਲੰਟੀਅਰ ਵਿਦਿਆਰਥਣਾਂ ਦੁਆਰਾ ਰਾਸ਼ਟਰੀ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮਨਜੋਤ, ਜਾਨਵੀ ਅਤੇ ਸਾਥੀਆਂ ਦੁਆਰਾ ਸ਼ਬਦ ਕੀਰਤਨ ਨਾਲ ਕੀਤੀ ਗਈ ਅਤੇ ਕੌਮੀ ਸੇਵਾ ਯੋਜਨਾ ਸਬੰਧੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਸਾਕਸ਼ੀ, ਜਾਨਵੀ, ਭੂਮੀ, ਸੁਖਮਨ, ਜਸਪ੍ਰੀਤ ਅਤੇ ਜਾਨਵੀ ਅਰੋੜਾ ਨੇ ਭਾਗ ਲਿਆ। ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਕੌਮੀ ਸੇਵਾ ਯੋਜਨਾ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਨੇ ਏ.ਡੀ.ਆਰ. ਰਿਪੋਰਟਿੰਗ ’ਚ ਦੇਸ਼ ਭਰ ’ਚ 10ਵਾਂ ਸਥਾਨ ਮੱਲਿਆ-ਚੇਅਰਮੈਨ ਗਰਗ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਖੂਨਦਾਨ ਕੈਂਪ ਲੱਗਾ
Ad Position 24