25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੰਬੀਹਾ ਭਾਈ ਤੋਂ ਅਕਾਲੀ ਵਰਕਰਾਂ ਤੇ ਬੀਬੀਆਂ ਦਾ ਜਥਾ ਰਵਾਨਾ

ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਬੰਬੀਹਾ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਬੀਬੀਆਂ ਦਾ ਵੱਡਾ ਜਥਾ ਬਾਘਾ ਪੁਰਾਣਾ ਵਿਖੇ ਪਹੁੰਚੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਰਵਾਨਾ ਹੋਇਆ। ਇਸ ਮੌਕੇ ਅਕਾਲੀ ਵਰਕਰਾਂ ਅਤੇ ਬੀਬੀਆਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 26-09-2026
ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਬੰਬੀਹਾ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਬੀਬੀਆਂ ਦਾ ਵੱਡਾ ਜਥਾ ਬਾਘਾ ਪੁਰਾਣਾ ਵਿਖੇ ਪਹੁੰਚੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਰਵਾਨਾ ਹੋਇਆ। ਇਸ ਮੌਕੇ ਅਕਾਲੀ ਵਰਕਰਾਂ ਅਤੇ ਬੀਬੀਆਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਬੰਬੀਹਾ ਭਾਈ ਤੋਂ ਰਵਾਨਾ ਹੋਏ ਇਸ ਵੱਡੇ ਕਾਫਲੇ ਨੇ ਬਾਘਾ ਪੁਰਾਣਾ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਸਰਪੰਚ ਗੁਰਚਰਨ ਸਿੰਘ ਸਿੱਧੂ ਬੰਬੀਹਾ ਭਾਈ, ਬਾਬਾ ਸਰਬਜੀਤ ਸਿੰਘ ਸਿੱਧੂ, ਰਣਜੀਤ ਸਿੰਘ ਰਾਣਾ ਸਿੱਧੂ, ਗੁਰਮੀਤ ਸਿੰਘ ਕਾਢੀ, ਤੇਜਿੰਦਰ ਸਿੰਘ ਰਾਏ, ਖੁਸ਼ਵਿੰਦਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਸੁਖਪਿੰਦਰ ਸਿੰਘ ਹੇਰ ਆਦਿ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਅਤੇ ਬੀਬੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਸਕਾਨ ਪ੍ਰਚਾਰ ਕਮੇਟੀ ਮੋਗਾ ਵਲੋਂ ਦਰਸ਼ਨਾ ਮਹਿਦੀ ਰੱਤਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਭਲਕੇ ਚਿੰਤਪੁਰਨੀ ਧਰਮਸ਼ਾਲਾ... ਅਗਲੀ ਖ਼ਬਰ ਮਾਤਾ ਪਰਮਜੀਤ ਕੌਰ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24