ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ ਹੈ, ਵਲੋਂ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਪਿੰਡ ਬਹਿਬਲ ਕਲਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ। ਇਸ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ ਹੈ, ਵਲੋਂ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਪਿੰਡ ਬਹਿਬਲ ਕਲਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ। ਇਸ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਬਹੁਤ ਧੰਨਵਾਦ ਕੀਤਾ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ, ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ। ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇਨਸ਼ੌਂਰਿਸ਼, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀ ਗ੍ਰਾਮ, ਰੀਆ, ਬਲੂਡਾਰਟ ਡੀ.ਐਚ.ਐਲ ਕੋਰੀਅਰ ਸਰਵਿਸ, ਇੰਡੋਕਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।