27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੈਨੇਡਾ ਸਟੱਡੀ ਵੀਜ਼ਾ ਲਈ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਨਾਮਵਰ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਕੈਨੇਡਾ ਜਾ ਕੇ ਉਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਇਕ ਮਾਰਗ ਦਰਸ਼ਕ ਵਜੋਂ ਉੱਭਰ ਰਹੀ ਹੈ। ਸੰਸਥਾ ਦੇ ਐਮ.

Ad Position 21
No active advertisement
ਅਜੀਤ ਡੈਸਕ 27-09-2026
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਨਾਮਵਰ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਕੈਨੇਡਾ ਜਾ ਕੇ ਉਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਇਕ ਮਾਰਗ ਦਰਸ਼ਕ ਵਜੋਂ ਉੱਭਰ ਰਹੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸਹੀ ਸਲਾਹ ਅਤੇ ਪਾਰਦਰਸ਼ੀ ਤਰੀਕੇ ਨਾਲ ਫਾਈਲ ਲਗਾਉਣ ਕਾਰਨ ਵਿਦਿਆਰਥੀਆਂ ਨੂੰ ਬਹੁਤ ਘੱਟ ਸਮੇਂ ਵਿਚ ਵੀਜ਼ਾ ਪ੍ਰਾਪਤ ਹੋ ਰਿਹਾ ਹੈ। ਆਧੁਨਿਕ ਤਕਨੀਕਾਂ ਅਤੇ ਤਜਰਬੇਕਾਰ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੱਧਰ ਮੁਤਾਬਿਕ ਤਿਆਰੀ ਕਰਵਾਈ ਜਾਂਦੀ ਹੈ। ਜਿਹੜੇ ਵਿਦਿਆਰਥੀ ਪੜਾਈ ਵਿਚ ਕਮਜ਼ੋਰ ਹਨ ਉਨ੍ਹਾਂ ਲਈ ਵੱਖਰੀਆਂ ਕਲਾਸਾਂ ਅਤੇ ਵਾਧੂ ਮੈਟੀਰੀਅਲ ਦਿੱਤਾ ਜਾਂਦਾ ਹੈ। ਮੈਕਰੋ ਗਲੋਬਲ ਤੋ ਆਈਲਟਸ ਕਰਨ ਵਾਲੇ ਵਿਦਿਆਰਥੀਆਂ ਤੋ ਸਟੱਡੀ ਵੀਜ਼ਾ ਅਪਲਾਈ ਕਰਨ ਸਮੇਂ ਕੋਈ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ। ਸੰਸਥਾ ਦੇ ਐਮ.ਡੀ. ਨੇ ਦੱਸਿਆ ਕਿ ਭਾਵੇ ਕੇਸ ਪਹਿਲਾਂ ਰਿਜੈਕਟ ਹੋ ਚੁੱਕਾ ਹੋਵੇ ਜਾਂ ਗੈਪ ਦੀ ਸਮੱਸਿਆ ਹੋਵੇ, ਸੰਸਥਾ ਵਲੋਂ ਹਰ ਕੇਸ ਦਾ ਡੂੰਘਾਈ ਨਾਲ ਅਧਿਐਨ ਕਰਕੇ ਸਹੀ ਰਾਹ ਦਿਖਾਇਆ ਜਾਂਦਾ ਹੈ। ਜੇਕਰ ਤੁਸੀ ਵੀ ਆਪਣਾ ਸਟੱਡੀ ਵੀਜ਼ਾ ਬਿਨਾ ਕਿਸੇ ਦੇਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਲਗਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਆਪਣੇ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਮੋਗਾ ਦਫ਼ਤਰ ਵਿਖੇ ਮਾਹਿਰਾਂ ਦੀ ਸਲਾਹ ਲਈ ਸੰਪਰਕ ਕਰੋ।
Ad Position 22
No active advertisement
ਪਿਛਲੀ ਖ਼ਬਰ ਵਾਅਦੇ ਮੁਤਾਬਕ ਆਪ ਸਰਕਾਰ ਬੀਬੀਆਂ ਨੂੰ 60 ਹਜ਼ਾਰ ਰੁਪਏ ਦੀ ਪੂਰੀ ਰਾਸ਼ੀ ਅਦਾ ਕਰੇ-ਰਾਜਵਿੰਦਰ ਸਿੰਘ ਅਗਲੀ ਖ਼ਬਰ ਐਸ.ਬੀ.ਬੀ.ਐਸ. ਸਕੂਲ ਦੇ ਬੱਚਿਆਂ ਨੇ ਜਾਦੂਗਰ ਦਾ ਸ਼ੋਅ ਦੇਖਿਆ ਭਾਕਿਯੂ ਸਿੱਧੂਪੁਰ ਦੀ ਚੰਡੀਗੜ੍ਹ ਵਿਖੇ ਮੀਟਿੰਗ ਅੱਜ
Ad Position 24