26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਛਪਾਰ ਕਾਨਫ਼ਰੰਸ ’ਚ ਵੱਡੇ ਕਾਫ਼ਲੇ ਨਾਲ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਹੋਏ ਸ਼ਾਮਿਲ ਛਪਾਰ ਕਾਨਫ਼ਰੰਸ ਰਚੇਗੀ ਇਤਿਹਾਸ-ਬੁੱਕਣ ਵਾਲਾ

ਮੋਗਾ, 26 ਸਤੰਬਰ (ਗੁਰਤੇਜ ਸਿੰਘ ਬੱਬੀ)-ਅੱਜ ਵਿਧਾਨ ਸਭਾ ਹਲਕਾ ਮੋਗਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਛਪਾਰ ਕਾਨਫ਼ਰੰਸ ਵਿਚ ਵੱਡੇ ਕਾਫ਼ਲੇ ਨਾਲ ਆਪਣੇ ਦਫ਼ਤਰ ਤੋਂ ਰਵਾਨਾ ਹੋਏ, ਰਵਾਨਾ ਹੋਣ ਤੋਂ ਪਹਿਲਾਂ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਇਹ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਦਾ ਮੁੱਢ ਬੰਨ੍ਹਣ ਜਾ ਰਹੀ ਹੈ ਕਿਉਂਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਆਪਣੀ ਦੂਰਅੰਦੇਸ਼ੀ ਨਾਲ ਪਾਰਟੀ ਨੂੰ ਬਹੁਤ ਸੰਚਾਰੂ ਢੰਗ ਨਾਲ ਚਲਾ ਰਹੇ ਹਨ ਅਤੇ ਲੋਕ ਇਸ ਰੈਲੀ ਵਿਚ ਆਪ ਮੁਹਾਰੇ ਪਹੁੰਚ ਰਹੇ ਹਨ। ਇਸ ਰੈਲੀ ਵਿਚ ਸ਼ਾਮਲ ਹੋਣ ਲਈ ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ, ਸੀਨੀਅਰ ਆਗੂ ਅਮਰਜੀਤ ਸਿੰਘ ਲੰਢੇਕੇ, ਭਰਾ ਜਗਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਜੱਸ ਮੰਗੇਵਾਲਾ, ਦਵਿੰਦਰ ਸਿੰਘ ਰਣੀਆਂ ਸੀਨੀਅਰ ਆਗੂ, ਏਕਮ ਚੁੱਪਕੀਤੀ, ਨਿਰਮਲ ਸਿੰਘ ਸਕੱਤਰ ਜਨਰਲ, ਅਰਸ਼ਦੀਪ ਸਿੰਘ ਕਾਰਜਕਾਰੀ ਕਮੇਟੀ, ਸੁਖਮੰਦਰ ਸਿੰਘ ਸਕੱਤਰ, ਗੁਰਜੀਤ ਸਿੰਘ ਸਰਕਲ ਪ੍ਰਧਾਨ, ਸੁਖਚੈਨ ਸਿੰਘ ਚੋਟੀਆਂ, ਗੁਰਸੇਵਕ ਸਿੰਘ, ਸੁਖਦੀਪ ਸਿੰਘ, ਮਲਕੀਤ ਸਿੰਘ, ਹਾਕਮ ਸਿੰਘ, ਗੁਰਪ੍ਰੀਤ ਸਿੰਘ ਫ਼ੌਜੀ, ਮਨਜੀਤ ਸਿੰਘ, ਮਹਿੰਦਰਪਾਲ ਸਿੰਘ, ਮੱਖਣ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਪਲਵਿੰਦਰ ਸਿੰਘ, ਜਗਦੇਵ ਸਿੰਘ ਫ਼ੌਜੀ, ਰੋਬਣ ਖੋਸਾ ਪਾਂਡੋ, ਜੱਗਾ ਸਿੰਘ, ਗੁਰਮੇਲ ਸਿੰਘ ਮੱਲ੍ਹੀ, ਜਸਵਿੰਦਰ ਸਿੰਘ ਪੱਪਾ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਤਾਰੇਵਾਲਾ, ਮਹਿਕਦੀਪ ਸਿੰਘ, ਸਤਨਾਮ ਸਿੰਘ ਖ਼ਾਲਸਾ, ਬਲਦੇਵ ਸਿੰਘ ਖ਼ਾਲਸਾ, ਜਗਰਾਜ ਸਿੰਘ ਸਰਪੰਚ ਦਾਰਾਪੁਰ, ਹਰਜਿੰਦਰ ਸਿੰਘ, ਪਵਿੱਤਰ ਸਿੰਘ ਜੋਗੇਵਾਲਾ, ਜਗਸੀਰ ਸਿੰਘ, ਜਗਪ੍ਰੀਤ ਸਿੰਘ, ਦੀਪ ਭਾਊ, ਬਹਾਦਰ ਸਿੰਘ, ਬਲਵੀਰ ਸਿੰਘ ਕੈਨੇਡਾ, ਸੁਖਵਿੰਦਰ ਸਿੰਘ, ਮੀਡੀਆ ਇੰਚਾਰਜ ਅਰਸ਼ਦੀਪ ਸਿੰਘ, ਦਫ਼ਤਰ ਇੰਚਾਰਜ ਗੁਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਐਸ . ਪੀ . ਐਸ . ਹਸਪਤਾਲ ਦੇ ਮਾਹਿਰ ਡਾ . ਰਣਜੀਤ ਨੇ ਏ ਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 75 ਸਾਲਾ ਬਜ਼ੁਰਗ ਦੇ ਬ... ਅਗਲੀ ਖ਼ਬਰ ਮੋਗਾ ਦੇ ਬਜ਼ੁਰਗ ਦੇ ਪੰਜਾਬ ਐਂਡ ਸਿੰਧ ਬੈਂਕ ਵਿਚਲੇ ਖਾਤੇ ’ਚੋਂ ਉਡਾਏ ਸਾਢੇ 32 ਲੱਖ ਰੁਪਏ
Ad Position 24