27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਠੱਠੀ ਭਾਈ ਤੋਂ ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਠੱਠੀ ਭਾਈ, 27 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਠੱਠੀ ਭਾਈ ਤੋਂ ਤੀਰਥ ਯਾਤਰਾ ਲਈ ਜਾਣ ਵਾਲੀ ਪੰਜਵੀਂ ਬੱਸ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰ ਦਰਸ਼ਨ ਸਿੰਘ ਫੌਜੀ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਬੱਸ ਨੂੰ ਰਵਾਨਾ ਕਰਦਿਆਂ ਆਮ ਆਦਮੀ ਪਾਰਟੀ ਬਲਾਕ ਇਸਤਰੀ ਵਿੰਗ ਪ੍ਰਧਾਨ ਅਮਨਦੀਪ ਕੌਰ ਅਰੋੜਾ ਦੇ ਪਤੀ ਮੱਖਣ ਸਿੰਘ ਅਰੋੜਾ, ਜਸਕਰਨ ਸਿੰਘ ਜੱਸਾ ਡੇਅਰੀ ਵਾਲਾ, ਨਰਿੰਦਰ ਸਿੰਘ ਸੈਕਟਰੀ, ਦਰਸ਼ਨ ਸਿੰਘ ਫੌਜੀ, ਡਾ.

Ad Position 21
No active advertisement
ਅਜੀਤ ਡੈਸਕ 28-09-2026
ਠੱਠੀ ਭਾਈ, 27 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਠੱਠੀ ਭਾਈ ਤੋਂ ਤੀਰਥ ਯਾਤਰਾ ਲਈ ਜਾਣ ਵਾਲੀ ਪੰਜਵੀਂ ਬੱਸ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰ ਦਰਸ਼ਨ ਸਿੰਘ ਫੌਜੀ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਬੱਸ ਨੂੰ ਰਵਾਨਾ ਕਰਦਿਆਂ ਆਮ ਆਦਮੀ ਪਾਰਟੀ ਬਲਾਕ ਇਸਤਰੀ ਵਿੰਗ ਪ੍ਰਧਾਨ ਅਮਨਦੀਪ ਕੌਰ ਅਰੋੜਾ ਦੇ ਪਤੀ ਮੱਖਣ ਸਿੰਘ ਅਰੋੜਾ, ਜਸਕਰਨ ਸਿੰਘ ਜੱਸਾ ਡੇਅਰੀ ਵਾਲਾ, ਨਰਿੰਦਰ ਸਿੰਘ ਸੈਕਟਰੀ, ਦਰਸ਼ਨ ਸਿੰਘ ਫੌਜੀ, ਡਾ. ਗੁਰਮੀਤ ਸਿੰਘ ਚੀਮਾ ਆਦਿ ਆਗੂਆਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਸਫਲ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਟਾਫ ਸੁਪਰਵਾਈਜ਼ਰ ਰਣਜੀਤ ਸਿੰਘ ਰੋਡੇ, ਗਗਨਦੀਪ ਸਿੰਘ ਮਾਣੂੰਕੇ, ਮਨਦੀਪ ਕੌਰ, ਗਗਨਦੀਪ ਬਰਾੜ ਰੋਡੇ ਅਤੇ ਯਾਤਰਾ ਗਾਈਡ ਨਵਜੋਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛਪਾਰ ਕਾਨਫਰੰਸ ’ਚ ਜਸਵਿੰਦਰ ਸਿੰਘ ਸਿੱਧੂ ਵੱਡੇ ਇਕੱਠ ਨਾਲ ਹੋਏ ਸ਼ਾਮਿਲ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸਜੇ ਭਾਰੀ ਦੀਵਾਨ
Ad Position 24