30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਲਦੇਵ ਸਿੰਘ ਬਰਾੜ ਨੇ ਸਹਿ ਇੰਚਾਰਜ ਰਵਿੰਦਰ ਸਿੰਘ ਡਾਲਵੀ ਨਾਲ ਕੀਤੀ ਮੀਟਿੰਗ

ਬਾਘਾ ਪੁਰਾਣਾ, 29 ਸਤੰਬਰ (ਟਿੰਕੂ ਕਾਠਪਾਲ)-ਜ਼ਿਲ੍ਹਾ ਮੋਗਾ ਕਾਂਗਰਸ ਕਮੇਟੀ ਦੇ ਰੂਰਲ ਡਿਵੈਲਪਮੈਂਟ ਸੈੱਲ ਦੇ ਬਲਾਕ ਚੇਅਰਮੈਨ ਬਲਦੇਵ ਸਿੰਘ ਬਰਾੜ ਵਲੋਂ ਕਾਂਗਰਸ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਵਿੰਦਰ ਸਿੰਘ ਡਾਲਵੀ ਨਾਲ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਕੀਤੀ ਗਈ। ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੀ ਜਥੇਬੰਦਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਸਬੰਧੀ ਚਰਚਾ ਕੀਤੀ।

Ad Position 21
No active advertisement
ਜ਼ਿਲ੍ਹਾ ਮੋਗਾ ਕਾਂਗਰਸ ਕਮੇਟੀ ਦੇ ਰੂਰਲ ਡਿਵੈਲਪਮੈਂਟ ਸੈੱਲ ਦੇ ਬਲਾਕ ਚੇਅਰਮੈਨ ਬਲਦੇਵ ਸਿੰਘ ਬਰਾੜ ਕਾਂਗਰਸ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਵਿੰਦਰ ਸਿੰਘ ਡਾਲਵੀ ਨਾਲ| ਤਸਵੀਰ : ਕਾਠਪਾਲ 30-09-2026
ਬਾਘਾ ਪੁਰਾਣਾ, 29 ਸਤੰਬਰ (ਟਿੰਕੂ ਕਾਠਪਾਲ)-ਜ਼ਿਲ੍ਹਾ ਮੋਗਾ ਕਾਂਗਰਸ ਕਮੇਟੀ ਦੇ ਰੂਰਲ ਡਿਵੈਲਪਮੈਂਟ ਸੈੱਲ ਦੇ ਬਲਾਕ ਚੇਅਰਮੈਨ ਬਲਦੇਵ ਸਿੰਘ ਬਰਾੜ ਵਲੋਂ ਕਾਂਗਰਸ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਵਿੰਦਰ ਸਿੰਘ ਡਾਲਵੀ ਨਾਲ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਕੀਤੀ ਗਈ। ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੀ ਜਥੇਬੰਦਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਸਬੰਧੀ ਚਰਚਾ ਕੀਤੀ। ਇਸ ਮੌਕੇ ਬਲਦੇਵ ਸਿੰਘ ਬਰਾੜ ਨੇ ਕਿਹਾ ਕਿ ਪਿੰਡਾਂ ਵਿਚ ਕਾਂਗਰਸ ਪਾਰਟੀ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਬਲਦੇਵ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ ਵਿਚ ਲੋਕਾਂ ਨਾਲ ਨਿਰੰਤਰ ਸੰਪਰਕ ਬਣਾ ਕੇ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਖਿਆਰਥੀਆਂ ਨੇ ਬਿਊਟੀਸ਼ੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਵੱਲ ਪੁੱਟਿਆ ਕਦਮ ਜੂਨੀਅਰ ਬਿਊਟੀ ਪ੍ਰੈਕਟੀਸ਼ਨਰ ਕੋਰਸ ਮੁਕੰਮਲ... ਅਗਲੀ ਖ਼ਬਰ ਗੁਰਮੀਤ ਸਿੰਘ ਬੁੱਕਣਵਾਲਾ ਦੇ ਹੱਕ ਵਿਚ ਖੋਸਾ ਪਾਂਡੋ ਵਿਖੇ ਹੋਈ ਮੀਟਿੰਗ
Ad Position 24