30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਮਾਜ ਸੇਵੀ ਰਜਿੰਦਰ ਸਿੰਘ ਖੋਟੇ ਦਾ ਗਵਰਨਰ ਪੰਜਾਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖਾਲਸਾ)-ਪਿੰਡ ਖੋਟੇ ਦੇ ਵਸਨੀਕ ਸਮਾਜ ਸੇਵੀ ਰਾਜਿੰਦਰ ਸਿੰਘ ਖੋਟੇ ਜੋ ਕਿ ਮਨੁੱਖਤਾ ਲਈ ਲੰਬੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਤੱਕ ਦਵਾਈਆਂ ਅਤੇ ਭੋਜਨ ਪਦਾਰਥ ਦੇਣ ਦੀਆਂ ਸ਼ਾਨਦਾਰ ਸੇਵਾਵਾਂ ਵੱਖ-ਵੱਖ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਿਭਾ ਰਹੇ ਹਨ, ਦੇ ਸਮਾਜ ਸੇਵਾ ਖੇਤਰ ’ਚ ਪਾਏ ਜਾ ਰਹੇ ਯੋਗਦਾਨ ਨੂੰ ਦੇਖਦੇ ਹੋਏ ਬੀਤੇ ਦਿਨੀਂ ਮੁਹਾਲੀ ਦੇ ਸੈਕਟਰ 65 ’ਚ ਪੀ. ਟੀ.

Ad Position 21
No active advertisement
ਅਜੀਤ ਡੈਸਕ 30-09-2026
ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖਾਲਸਾ)-ਪਿੰਡ ਖੋਟੇ ਦੇ ਵਸਨੀਕ ਸਮਾਜ ਸੇਵੀ ਰਾਜਿੰਦਰ ਸਿੰਘ ਖੋਟੇ ਜੋ ਕਿ ਮਨੁੱਖਤਾ ਲਈ ਲੰਬੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਤੱਕ ਦਵਾਈਆਂ ਅਤੇ ਭੋਜਨ ਪਦਾਰਥ ਦੇਣ ਦੀਆਂ ਸ਼ਾਨਦਾਰ ਸੇਵਾਵਾਂ ਵੱਖ-ਵੱਖ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਿਭਾ ਰਹੇ ਹਨ, ਦੇ ਸਮਾਜ ਸੇਵਾ ਖੇਤਰ ’ਚ ਪਾਏ ਜਾ ਰਹੇ ਯੋਗਦਾਨ ਨੂੰ ਦੇਖਦੇ ਹੋਏ ਬੀਤੇ ਦਿਨੀਂ ਮੁਹਾਲੀ ਦੇ ਸੈਕਟਰ 65 ’ਚ ਪੀ.ਟੀ.ਸੀ. ਦੇ ਮੁੱਖ ਸੰਪਾਦਕ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਸਮਾਗਮ ’ਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਪੁੱਜੇ ਸਨ, ਨੇ ਸਮਾਜ ਸੇਵੀ ਮੈਡੀਸਨ ਮੈਨ ਰਾਜਿੰਦਰ ਸਿੰਘ ਖੋਟੇ ਵਲੋਂ ਸਮਾਜ ਅੰਦਰ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਮਾਜ ਲਈ ਇਕ ਪ੍ਰੇਰਨਾ ਸਰੋਤ ਹੈ ਜੋ ਇਸ ਸਮੇਂ ਮਨੁੱਖਤਾ ਦੀ ਸੇਵਾ ਲਈ ਇਹ ਉਪਰਾਲਾ ਕਰ ਰਿਹਾ ਹੈ|
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਨੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸਿਖਿਆਰਥੀਆਂ ਨੇ ਬਿਊਟੀਸ਼ੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਵੱਲ ਪੁੱਟਿਆ ਕਦਮ ਜੂਨੀਅਰ ਬਿਊਟੀ ਪ੍ਰੈਕਟੀਸ਼ਨਰ ਕੋਰਸ ਮੁਕੰਮਲ...
Ad Position 24