01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ ਲੋਪੋ ਦੇ ਵਿਦਿਆਰਥੀਆਂ ਨੇ ਬੂਟੇ ਲਗਾਏ

ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋੋਪੋ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਸਥਾਵਾਂ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ ਲੋਪੋ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਕਾਲਜ ਕੈਂਪਸ ’ਚ ਬੂਟੇ ਲਗਾਏ ਗਏ| ਇਸ ਕਾਰਜ ਦੀ ਸ਼ੁਰੂਆਤ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਆਪਣੇ ਹੱਥੀਂ ਇਕ ਬੂਟਾ ਲਗਾ ਕੇ ਕੀਤੀ| ਸੰਸਥਾ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਕਿ ਕੁਦਰਤ ਦੀ ਰਖਵਾਲੀ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਤੇ ਦਰਖਤ ਸਾਡੀ ਜ਼ਿੰਦਗੀ ’ਚ ਖਾਸ ਭੂਮਿਕਾ ਨਿਭਾਉਂਦੇ ਹਨ| ਇਸ ਮੌਕੇ ਕਾਲਜ ਦਾ ਸਟਾਫ ਗਗਨਦੀਪ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ|

Ad Position 21
No active advertisement
ਅਜੀਤ ਡੈਸਕ 01-10-2026

Ad Position 22
No active advertisement
ਪਿਛਲੀ ਖ਼ਬਰ ਪਬਲਿਕ ਗਊਸ਼ਾਲਾ ਦਾਣਾ ਮੰਡੀ ਗੇਟ ਜੀ.ਟੀ. ਰੋਡ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਨੂੰ ਲੈ ਕੇ ਮਾਰਕੀਟ ਕਮੇਟੀ ਮੋਗਾ ਵਲੋਂ ਪ੍ਰਬੰਧ ਪੂਰੇ-ਚੇਅਰਮੈਨ ਹਰਜਿੰਦਰ ਸਿੰਘ ਰੋਡੇ
Ad Position 24