02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸੰਬੰਧੀ ਤੀਸਰੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ

ਨਿਹਾਲ ਸਿੰਘ ਵਾਲਾ, 1 ਅਕਤੂਬਰ (ਸੁਖਦੇਵ ਸਿੰਘ ਖਾਲਸਾ)- ਦੇਸ਼ ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ 22 ਅਕਤੂਬਰ ਦਿਨ ਵੀਰਵਾਰ ਨੂੰ ਇਲਾਕੇ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ। ਬਰਸੀ ਸਮਾਗਮ ਨੂੰ ਸਮਰਪਿਤ ਦਰਬਾਰ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀ ਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਦੀ ਮਰਿਯਾਦਾ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤੀਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 3 ਅਕਤੂਬਰ ਨੂੰ ਪਾਏ ਜਾਣਗੇ| ਇਸ ਮੌਕੇ ਅਤਰ ਸਿੰਘ, ਨੰਬਰਦਾਰ ਪੂਰਨ ਸਿੰਘ, ਹਰਭਗਤ ਸਿੰਘ, ਕਰਨੈਲ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਹਰਦੇਵ ਸਿੰਘ, ਨਰੈਣ ਸਿੰਘ, ਮੁਖਤਿਆਰ ਸਿੰਘ, ਮਾਨ ਸਿੰਘ, ਤਾਰਾ ਸਿੰਘ, ਗੁਰਜੀਤ ਸਿੰਘ, ਨੈਬ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਅਮਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਿੱਕਰ ਸਿੰਘ, ਪਲਵਿੰਦਰ ਸਿੰਘ, ਗੁਰਿੰਦਰ ਸਿੰਘ, ਦੇਵ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਪਿੰਡ ਢੁੱਡੀਕੇ ਦੇ ਪਰਿਵਾਰਾਂ ਨੇ ਅਖੰਡ ਪਾਠਾਂ ਦੀ ਲੜੀ ’ਚ ਸੇਵਾਵਾਂ ਨਿਭਾਈਆਂ।

Ad Position 21
No active advertisement
ਅਜੀਤ ਡੈਸਕ 02-10-2026

Ad Position 22
No active advertisement
ਪਿਛਲੀ ਖ਼ਬਰ ਮਾਈ ਸਤੀ ਤੇ ਬਾਬਾ ਕੁੱਸਾ ਰਾਮ ਦੇ ਮੰਦਰ ’ਚ ਸਾਲਾਨਾ ਪ੍ਰੋਗਰਾਮ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਸੀਨੀਅਰ ਸਿਟੀ ਵੈੱਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦਾ ਪ੍ਰੋਗਰਾਮ ਆਪਣੀ ਅਮਿਟ ਯਾਦ ਛੱਡਦਾ ਸਮਾਪਤ
Ad Position 24