02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਲੌਸਮ ਕਾਨਵੈਂਟ ਸਕੂਲ ਵਿਖੇ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ

ਕਿਸ਼ਨਪੁਰਾ ਕਲਾਂ, 1 ਅਕਤੂਬਰ (ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਐਨ. ਪੀ.

Ad Position 21
No active advertisement
ਦੀਪਤੀ ਪਿਤਾ- ਕ੍ਰਿਸ਼ਨ ਸਿੰਗਲਾ ਮਾਤਾ- ਕਾਜਲ ਸਿੰਗਲਾ ਵਾਸੀ- ਬਾਘਾ ਪੁਰਾਣਾ ਗੁਨੀਤ ਸਿੰਘ ਪਿਤਾ-ਹਰਪ੍ਰੀਤ ਸਿੰਘ ਮਾਤਾ-ਪਰਮਜੀਤ ਕੌਰ ਵਾਸੀ-ਮੋਗਾ। 02-10-2026
ਕਿਸ਼ਨਪੁਰਾ ਕਲਾਂ, 1 ਅਕਤੂਬਰ (ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਐਨ. ਪੀ. ਈ. ਪੀ. ਤਹਿਤ ਵਿਦਿਆਰਥੀਆਂ ਨੂੰ ਐਚ. ਆਈ. ਵੀ. ਏਡਜ਼ ਪ੍ਰਤੀ ਜਾਗਰੂਕ ਕਰਨ ਤਹਿਤ ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਲੇਖ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਐਚ.ਆਈ.ਵੀ. ਏਡਜ਼ ਵਰਗੇ ਮਹੱਤਵਪੂਰਨ ਸਿਹਤ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਇਸ ਗਤੀਵਿਧੀ ਦੀ ਸ਼ਲਾਘਾ ਕੀਤੀ| ਉਨ੍ਹਾਂ ਵਿਦਿਆਰਥੀਆਂ ਵਲੋਂ ਦਿਖਾਏ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਬਾਬਾ ਬੰਦਾ ਸਿੰਘ ਦੇ ਜਨਮ ਦਿਹਾੜੇ ’ਤੇ ਸਮਾਗਮ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਨੂੰ ਲੈ ਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਸਾਰੇ ਪ੍ਰਬੰਧ ਮੁਕੰਮਲ- ਚੇਅਰਮੈਨ ਦੀਨਾ ਸਾਹਿਬ
Ad Position 24