03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਨਹੀਂ ਹੋਈ ਮੰਡੀ ਦੀ ਸਫ਼ਾਈ

ਨੱਥੂਵਾਲਾ ਗਰਬੀ, 2 ਅਕਤੂਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਪਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੀ ਲੱਗ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਨੱਥੂਵਾਲਾ ਗਰਬੀ, 2 ਅਕਤੂਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਪਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੀ ਲੱਗ ਰਹੀ ਹੈ। ਇਸ ਗੱਲ ਬਾਰੇ ਉਦੋਂ ਪਤਾ ਲੱਗਿਆ ਜਦ ਪਿੰਡ ਨੱਥੂਵਾਲਾ ਦੇ ਕੁਝ ਕਿਸਾਨਾਂ ਨੇ ਪੱਤਰਕਾਰਾਂ ਨੂੰ ਦਾਣਾ ਮੰਡੀ ਨੱਥੂਵਾਲਾ ਗਰਬੀ ਵਿਖੇ ਬੁਲਾ ਕੇ ਦਿਖਾਇਆ ਕਿ ਇਸ ਦਾਣਾ ਮੰਡੀ ਦੀ ਸਫਾਈ ਅਜੇ ਤੱਕ ਨਹੀਂ ਹੋਈ। ਉਨ੍ਹਾਂ ਕਿਸਾਨਾਂ ਨੇ ਉੱਥੇ ਖਿੱਲਰਿਆ ਹੋਇਆ ਕੂੜਾ ਕਰਕਟ, ਸ਼ਰਾਬ ਵਾਲੀਆਂ ਖਾਲੀ ਬੋਤਲਾਂ, ਮਿੱਟੀ ਦੇ ਢੇਰ ਆਦਿ ਦਿਖਾਏ। ਜਦੋਂ ਇਸ ਸਬੰਧੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਨੂੰ ਫੋਨ ਕੀਤਾ ਤਾਂ ਉਨ੍ਹਾਂ ਇਹ ਕਹਿ ਕੇ ਫੋਨ ਕੱਟ ਦਿੱਤਾ ਕਿ ਮੈਂ ਮੁਲਾਜ਼ਮਾਂ ਤੋਂ ਪੁੱਛ ਕੇ ਦੱਸਦਾ ਹਾਂ।
Ad Position 22
No active advertisement
ਪਿਛਲੀ ਖ਼ਬਰ ਸਟੇਟ ਅਵਾਰਡੀ ਅਧਿਆਪਕ ਰਿਸ਼ੀ ਮਨਚੰਦਾ ਨੂੰ ਸ਼ੂਗਰ ਅਵੇਅਰਨੈੱਸ ਸੁਸਾਇਟੀ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਦੇ ਬੀ.ਕਾਮ. ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24