03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਟੇਟ ਅਵਾਰਡੀ ਅਧਿਆਪਕ ਰਿਸ਼ੀ ਮਨਚੰਦਾ ਨੂੰ ਸ਼ੂਗਰ ਅਵੇਅਰਨੈੱਸ ਸੁਸਾਇਟੀ ਨੇ ਕੀਤਾ ਸਨਮਾਨਿਤ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੂਗਰ ਅਵੇਅਰਨੈੱਸ ਸੋਸਾਇਟੀ ਨੇ ਕੱਲ੍ਹ ਅਧਿਆਪਕ ਦਿਵਸ ‘ਤੇ ਪੰਜਾਬ ਸਰਕਾਰ ਤੋਂ ਸਟੇਟ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕੀਤਾ। ਸੰਸਥਾਪਕ ਰਾਜਿੰਦਰ ਛਾਬੜਾ, ਸਰਪ੍ਰਸਤ ਪ੍ਰੇਮ ਚੰਦ ਚੱਕੀ ਵਾਲਾ ਅਤੇ ਪ੍ਰਧਾਨ ਪ੍ਰਦੀਪ ਮੰਗਲਾ ਨੇ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸਮਾਜ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੂਗਰ ਅਵੇਅਰਨੈੱਸ ਸੋਸਾਇਟੀ ਨੇ ਕੱਲ੍ਹ ਅਧਿਆਪਕ ਦਿਵਸ ‘ਤੇ ਪੰਜਾਬ ਸਰਕਾਰ ਤੋਂ ਸਟੇਟ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕੀਤਾ। ਸੰਸਥਾਪਕ ਰਾਜਿੰਦਰ ਛਾਬੜਾ, ਸਰਪ੍ਰਸਤ ਪ੍ਰੇਮ ਚੰਦ ਚੱਕੀ ਵਾਲਾ ਅਤੇ ਪ੍ਰਧਾਨ ਪ੍ਰਦੀਪ ਮੰਗਲਾ ਨੇ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸਮਾਜ ਲਈ ਮਾਣ ਵਾਲੀ ਗੱਲ ਹੈ। ਰਾਜ ਪੁਰਸਕਾਰ ਜੇਤੂ ਅਧਿਆਪਕ ਰਿਸ਼ੀ ਮਨਚੰਦਾ ਕਈ ਸਾਲਾਂ ਤੋਂ ਸੁਸਾਇਟੀ ਦੇ ਮੈਂਬਰ ਵੀ ਰਹੇ ਹਨ ਅਤੇ ਸਮਾਜਿਕ ਕਾਰਜਾਂ ਵਿਚ ਮੋਹਰੀ ਭੂਮਿਕ ਾ ਨਿਭਾ ਰਹੇ ਹਨ। ਰਿਸ਼ੀ ਮਨਚੰਦਾ ਸਰਕਾਰੀ ਹਾਈ ਸਕੂਲ, ਤਖਾਣਵੱਧ ਦੇ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਉਂਦੇ ਹਨ। (ਬਾਕੀ ਸਫ਼ਾ 7’ਤੇ)
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ’ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ ਗਾਂਧੀ ਜੀ ਅਤੇ ਸ਼ਾਸਤਰੀ ਜ... ਅਗਲੀ ਖ਼ਬਰ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਨਹੀਂ ਹੋਈ ਮੰਡੀ ਦੀ ਸਫ਼ਾਈ
Ad Position 24