03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਉੱਘੇ ਵਿਅੰਗਕਾਰ ਕੇ. ਐਲ. ਗਰਗ ਦੇ ਦਿਹਾਂਤ ’ਤੇ ਦੁੱਖ ਪ੍ਰਗਟ

ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬੀ ਹਾਸ ਵਿਅੰਗ ਅਕਾਦਮੀ ਪੰਜਾਬ ਦੇ ਪ੍ਰਧਾਨ ਉੱਘੇ ਵਿਅੰਗਕਾਰ ਕੇ ਐਲ. ਗਰਗ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਸਨ, ਦੇ ਦਿਹਾਂਤ ’ਤੇ ਪੰਜਾਬੀ ਹਾਸ ਵਿਅੰਗ ਅਕਾਦਮੀ ਦੇ ਪ੍ਰੈੱਸ ਸਕੱਤਰ ਡਾ.

Ad Position 21
No active advertisement
ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬੀ ਹਾਸ ਵਿਅੰਗ ਅਕਾਦਮੀ ਪੰਜਾਬ ਦੇ ਪ੍ਰਧਾਨ ਉੱਘੇ ਵਿਅੰਗਕਾਰ ਕੇ ਐਲ. ਗਰਗ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਸਨ, ਦੇ ਦਿਹਾਂਤ ’ਤੇ ਪੰਜਾਬੀ ਹਾਸ ਵਿਅੰਗ ਅਕਾਦਮੀ ਦੇ ਪ੍ਰੈੱਸ ਸਕੱਤਰ ਡਾ. ਸਾਧੂ ਰਾਮ ਲੰਗੇਆਣਾ ਨੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗਰਗ ਦੇ ਦੇਹਾਂਤ ਨਾਲ ਪੰਜਾਬੀ ਹਾਸ ਵਿਅੰਗ ਅਕਾਦਮੀ ਨੂੰ ਵੱਡਾ ਘਾਟਾ ਪਿਆ ਹੈ ਤੇ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ| ਇਸ ਦੁਖ ਦੀ ਘੜੀ ਵਿਚ ਗਰਗ ਪਰਿਵਾਰ ਨਾਲ ਡਾ. ਸੁਖਦੇਵ ਸਿੰਘ ਸਿਰਸਾ ਸੈਨੇਟਰ ਤੇ ਜਨਰਲ ਸਕੱਤਰ ਆਲ ਇੰਡੀਆ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ, ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਡਾ. ਸੁਰਜੀਤ ਬਰਾੜ, ਪ੍ਰੋ: ਸੁਰਜੀਤ ਸਿੰਘ ਕਾਉਂਕੇ, ਗੁਰਮੀਤ ਕੜਿਆਲਵੀ, ਡਾ. ਕਿਰਨਪਾਲ ਸਿੰਘ ਲਾਡੀ, ਡਾ. ਇੰਦਰਬੀਰ ਸਿੰਘ ਗਿੱਲ ਸਾਬਕਾ ਐਸ.ਐਮ.ਓ., ਡਾ. ਸਿਮਰ ਗਿੱਲ, ਡਾ. ਅਜੀਤਪਾਲ ਸਿੰਘ, ਹਰਪ੍ਰੀਤ ਸਿੰਘ, ਕ੍ਰਿਸ਼ਨ ਪ੍ਰਤਾਪ, ਪ੍ਰਿੰਸੀਪਲ ਪੂਰਨ ਸਿੰਘ ਸੰਧੂ, ਪ੍ਰੋ: ਸੁਖਦੇਵ ਸਿੰਘ ਹੁੰਦਲ, ਪ੍ਰਿੰਸੀਪਲ ਦਰਸ਼ਨ ਸਿੰਘ, ਗਿਆਨ ਸਿੰਘ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|
Ad Position 22
No active advertisement
ਪਿਛਲੀ ਖ਼ਬਰ ਨੇਪਾਲ ਸਥਿਤ ਮਾਂ ਭਗਵਤੀ ਦੇ ਸ਼ਕਤੀਪੀਠ ਤੋਂ ਪਾਵਨ ਜੋਤ ਲਿਆਉਣ ਲਈ ਜਥਾ ਰਵਾਨਾ ਅਗਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਰਸੀ ਤੇ ਯੱਗ ਸਮਾਗਮ ਸਬੰਧੀ ਸ੍ਰੀ ਅਖੰਡ ਪਾਠਾਂ ਦੇ ਭੋਗ ਕੱਲ੍ਹ
Ad Position 24